*ਪੰਜਾਬ ਪੁਲੀਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗਿ੍ਰਫਤਾਰ*
ਜਲੰਧਰ, 9 ਨਵੰਬਰ: (ਦਾ ਮਿਰਰ ਪੰਜਾਬ)-ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ […]
Continue Reading




