*ਮੁੱਖ ਮੰਤਰੀ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ*

ਚੰਡੀਗੜ੍ਹ, 10 ਨਵੰਬਰ (ਦਾ ਮਿਰਰ ਪੰਜਾਬ)- ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ […]

Continue Reading

*ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)-: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਉਥਲ-ਪੁੱਥਲ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਤੋਂ ਬਾਅਦ ਬੁੱਧਵਾਰ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਐਡਵੋਕੇਟ ਬੇਰੀ ਨੇ ਅਸਤੀਫਾ ਐਡਵਕੇਟ ਜਨਰਲ ਏਪੀਐਸ ਦਿਓਲ ਨੂੰ ਪੰਜਾਬ ਸਰਕਾਰ ਵੱਲੋਂ ਹਟਾਏ ਜਾਣ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ।

Continue Reading

*17 ਨਵੰਬਰ ਦੇ ਨਗਰ ਕੀਰਤਨ ਸਬੰਧੀ ਹੋਈ ਮੀਟਿੰਗ- ਸਿੱਖ ਜਥੇਬੰਦੀਆਂ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਦੀਆਂ ਖੁਸ਼ੀਆਂ ਨੂੰ ਮਨਾਉਂਦੇ ਹੋਏ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸਿੱਖ ਜੱਥੇਬੰਦੀਆਂ, ਸੇਵਾ ਸੁਸਾਇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾ ਵੱਲੋਂ ਨਗਰ ਕੀਰਤਨ ਸਜਾਉਣ ਸੰਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਨਗਰ ਕੀਰਤਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਵਿਚਾਰਾਂ […]

Continue Reading

*ਦੇਸ਼ ਦੇ ਸਾਰੇ ਪਾਸਟਰਾਂ ਤੇ ਕਲੀਸੀਆਂ ਨੂੰ ਇਕ ਮੰਚ ’ਤੇ ਲਿਆਉਣ ਦੀ ਕਵਾਇਦ ਸ਼ੁਰੂ*

ਕਪੂਰਥਲਾ (ਦਾ ਮਿਰਰ ਪੰਜਾਬ)-ਸਮੁੱਚੇ ਮਸੀਹੀ ਭਾਈਚਾਰੇ ਨੂੰ ਇੱਕਜੁੱਟ ਕਰਨ ਦੇ ਮਕਸਦ ਨਾਲ ਦੇਸ਼ ਦੇ ਸਾਰੇ ਪਾਸਟਰਾਂ ਤੇ ਕਲੀਸੀਆਂ ਦੇ ਮੁਖੀਆਂ ਨੂੰ ਇਕਮੰਚ ’ਤੇ ਲਿਆਉਂਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ 700 ਕਲੀਸੀਆਂ ਦੇ ਮੁਖੀਆਂ ਦੀ ਹਾਜ਼ਰੀ ਵਿਚ ਬੁੱਧਵਾਰ ਨੂੰ ਦਾ ਓਪਨ ਡੋਰ ਚਰਚ ਖੋਜੇਵਾਲ ਦੀ ਧਰਤੀ ’ਤੇ ਚੀਫ ਪਾਸਟਰ ਹਰਪ੍ਰੀਤ ਦਿਓਲ ਦੀ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ*

ਚੰਡੀਗੜ੍ਹ 10 ਨਵੰਬਰ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਸ. ਭੀਮ ਸਿੰਘ ਵੜੈਚ ਅਤੇ ਪ੍ਰਧਾਨ ਸ. ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ […]

Continue Reading