*ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੀ ਮਾਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ*

ਨਵੀਂ ਦਿੱਲੀ (ਦਾ ਮਿਰ ਰ ਪੰਜਾਬ)-ਬਸਪਾ ਦੇ ਰਾਸ਼ਟਰੀ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਰਾਮਰਤੀ ਦਾ ਅੱਜ 92 ਸਾਲ ਦੀ ਉਮਰ ਵਿੱਚ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਮਾਇਆਵਤੀ ਦੇ ਦਿੱਲੀ ਪਹੁੰਚਣ ਤੋਂ ਬਾਅਦ ਕੀਤਾ […]

Continue Reading

*14ਵਾਂ ਸਲਾਨਾ ਪੈਨਸ਼ਨਰਜ਼ ਜਾਗਰੂਕਤਾ ਸਮਾਗਮ ਕਰਵਾਇਆ*

ਤਲਵਾਡ਼ਾ,13 ਨਵੰਬਰ (ਦੀਪਕ ਠਾਕੁਰ)-ਇੱਥੇ ਪੰਜਾਬ ਪੈਨਸ਼ਨਰਜ਼ ਵੈਲੱਫੇਅਰ ਐਸੋਸਿਏਸ਼ਨ ਤਹਿਸੀਲ ਮੁਕੇਰੀਆਂ ਵੱਲੋਂ 14ਵਾਂ ਸਲਾਨਾ ਪੈਨਸ਼ਨਰਜ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਬੀਬੀਐਮਬੀ ਕਲੌਨੀ ਦੇ ਸੈਕਟਰ -3 ਵਿਖੇ ਸਥਿਤ ਡਾ. ਬੀ.ਆਰ.ਅੰਬੇਦਕਰ ਹਾਲ ‘ਚ ਕਰਵਾਏ ਸਮਾਗਮ ਵਿਚ ਤਹਿਸੀਲ ਮੁਕੇਰੀਆਂ ਦੇ ਵੱਡੀ ਗਿਣਤੀ ਬਜ਼ੁਰਗ ਪੈਨਸ਼ਨਰਾਂ ਨੇ ਸ਼ਿਰਕਤ ਕੀਤੀ। । ਸਮਾਗਮ ਦੀ ਪ੍ਰਧਾਨਗੀ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ, ਪੰਜਾਬ ਦੇ ਸੂਬਾ ਜਨ ਸਕੱਤਰ ਕੁਲਵਰਨ […]

Continue Reading

*ਸੁਖਬੀਰ ਬਾਦਲ ਵੱਲੋਂ ਹਾਜੀਪੁਰ ‘ਚ ਵਰਕਰ ਮੀਟਿੰਗ, ਕੇਂਦਰ ਅਤੇ ਕਾਂਗਰਸ ਸਰਕਾਰ ’ਤੇ ਸੇਧਿਆ ਨਿਸ਼ਾਨਾ*

ਤਲਵਾਡ਼ਾ, 13 ਨਵੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਲੋਕ ਸੂਬੇ ‘ਚ ਅਕਾਲੀ -ਬਸਪਾ ਗਠਜੋਡ਼ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਇਹ ਸ਼ਬਦ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਹਾਜੀਪੁਰ ਵਿਖੇ ਵਰਕਰ ਮੀਟਿੰਗ ਦੌਰਾਨ ਕਹੇ। ਸ੍ਰ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆ। ਸ੍ਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ […]

Continue Reading

*17 ਨਵੰਬਰ ਦੇ ਨਗਰ ਕੀਰਤਨ ਚ ਵਪਾਰਕ ਐਸੋਸੀਏਸ਼ਨਾਂ ਵਲੋਂ ਲੰਗਰ ਅਤੇ ਰਸਤੇ ਦੀ ਸਜਾਵਟ ਵਾਸਤੇ ਮਿਲਿਆ ਭਾਰੀ ਉਤਸ਼ਾਹ*

ਜਲੰਧਰ( ਦਾ ਮਿਰਰ ਪੰਜਾਬ) -ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ 17 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਧਾਨ ਮੋਹਣ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼ਹਿਰ ਦੇ ਵਪਾਰਕ ਅਦਾਰਿਆ ਨਾਲ ਵਿਚਾਰ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਇਨ੍ਹਾਂ ਵਿਚ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਤੱਕ ਅਕਾਲੀ ਦਲ ਨੇ ਕੁੱਲ […]

Continue Reading