*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਅੰਤਰਰਾਸ਼ਟਰੀ ਸਹਿਣਸ਼ੀਲਤਾ ਦਿਵਸ ਮਨਾਇਆ*

ਜਲੰਧਰ, 16 ਨਵੰਬਰ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੇ ਵਿਦਿਆਰਥੀ-ਅਧਿਆਪਕਾਂ ਨੇ ਯੂਨੈਸਕੋ ਦੁਆਰਾ ਦਿੱਤੀ ਗਈ ਥੀਮ ’ਤੇ ‘ਅੰਤਰਰਾਸ਼ਟਰੀ ਸਹਿਣਸ਼ੀਲਤਾ ਦਿਵਸ’ ਮਨਾਇਆ ਕਿਉਂਕਿ ਸਹਿਣਸ਼ੀਲਤਾ ਸਾਡੇ ਵਿਸ਼ਵ ਦੇ ਸੱਭਿਆਚਾਰਾਂ, ਸਾਡੇ ਪ੍ਰਗਟਾਵੇ ਦੇ ਰੂਪਾਂ ਅਤੇ ਢੰਗਾਂ ਦੀ ਅਮੀਰ ਵਿਭਿੰਨਤਾ ਦਾ ਸਤਿਕਾਰ, ਸਵੀਕਾਰਤਾ ਅਤੇ ਕਦਰ ਹੈ। ਕੋਮਲ ਵਰਮਾ, ਕਨਿਕਾ ਰਾਣਾ, ਪਰਮਜੀਤ ਕੌਰ, ਤਨੂ ਅਰੋੜਾ, ਹਰਲੀਨ […]

Continue Reading

*ਸਵੇਰੇ 11 ਵਜੇ ਮੁਹੱਲਾ ਗੋਬਿੰਦਗੜ੍ਹ ਤੋਂ ਨਗਰ ਕੀਰਤਨ ਆਰੰਭ ਹੋਕੇ ਰਾਤ ਕਰੀਬ 8 ਵਜੇ ਗੁ ਦੀਵਾਨ ਅਸਥਾਨ ਵਿਖ਼ੇ ਸਮਾਪਤ ਹੋਵੇਗਾ*

ਜਲੰਧਰ ( ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੇ ਸੰਬੰਧ ਵਿਚ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ । ਉਹਨਾ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ CM ਚਰਨਜੀਤ ਸਿੰਘ ਚੰਨੀ ਨੂੰ ਆਪਣਾ ਉੱਤਰਾਧਿਕਾਰੀ ਦੱਸਿਆ*

ਚੰਡੀਗੜ੍ਹ, 16 ਨਵੰਬਰ: (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਉੱਤਰਾਧਿਕਾਰੀ ਦੱਸਦੇ ਹੋਏ ਕਿਹਾ ਕਿ ਵੱਖ-ਵੱਖ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਲਈ ਪੰਜਾਬ ਦੇ ਵਾਲਮੀਕੀਆਂ ਅਤੇ ਮਜ਼੍ਹਬੀ ਸਿੱਖਾਂ ਲਈ “ਰਾਖਵੇਂਕਰਨ ਦੇ ਅੰਦਰ ਰਾਖਵੇਂਕਰਨ” ਦਾ ਠੋਸ ਤਰੀਕੇ ਨਾਲ ਬਚਾਅ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਨੇ ਕਿਹਾ […]

Continue Reading