*ਵੱਡੀ ਖਬਰ -ਵਾਹਨ ਟੈਕਸ ਅਦਾ ਨਾ ਕਰਨ ਲਈ ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਤੁਰੰਤ ਪ੍ਰਭਾਵ ਨਾ ਰੱਦ*

ਚੰਡੀਗੜ, 17 ਨਵੰਬਰ: (ਦਾ ਮਿਰਰ ਪੰਜਾਬ)-ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ। ਅੱਜ ਇੱਥੇ […]

Continue Reading

*ਬਲਵੀਰ ਰਾਣੀ ਸੋਢੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ*

ਨਵੀਂ ਦਿੱਲੀ ( ਦਾ ਮਿਰਰ ਪੰਜਾਬ)-ਜ਼ਿਲ੍ਹਾ ਕਪੂਰਥਲਾ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਮਹਿਲਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬੀਬੀ ਬਲਵੀਰ ਰਾਣੀ ਸੋਢੀ ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਉਹ ਫਗਵਾੜਾ ਦੇ ਰਹਿਣ ਵਾਲੇ ਹਨ। ਬੀਬੀ ਬਲਵੀਰ ਰਾਣੀ ਸੋਢੀ ਵਿਧਾਨ ਸਭਾ ਹਲਕਾ […]

Continue Reading

*ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਰਿਹਾਇਸ਼ੀ ਅਤੇ ਉਦਯੋਗਿਕ ਕਾਲੋਨੀਆਂ ਲਈ ਸੀ.ਐਲ.ਯੂ. ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ ਨੂੰ ਦਿੱਤੇ*

ਚੰਡੀਗੜ੍ਹ, 17 ਨਵੰਬਰ:( ਦਾ ਮਿਰਰ ਪੰਜਾਬ)-ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਸਰਕਾਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਸਾਰੀਆਂ ਰਿਹਾਇਸ਼ੀ/ਉਦਯੋਗਿਕ ਕਾਲੋਨੀਆਂ ਅਤੇ 5 ਏਕੜ ਤੱਕ ਦੀਆਂ ਵਪਾਰਕ ਕਾਲੋਨੀਆਂ ਲਈ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ (ਸੀ.ਏ.) ਨੂੰ ਦੇ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ […]

Continue Reading

*ਪੰਜਾਬ ਵਿੱਚ ਦੋ ਯੂਥ ਕਾਂਗਰਸ ਆਗੂਆਂ ਦਾ ਗੋਲ਼ੀਆਂ ਮਾਰ ਕੇ ਕਤਲ*

ਪੱਟੀ (ਦਾ ਮਿਰਰ ਪੰਜਾਬ) : ਸਥਾਨਕ ਸਰਹਾਲੀ ਚੂੰਗੀ ’ਤੇ ਦੋ ਯੂਥ ਕਾਂਗਰਸ ਦੇ ਆਗੂਆਂ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਗੰਭੀਰ ਰੂਪ ਵਿਚ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਪੋਰਟਸ ਮੀਟ ਮੁਕਾਬਲਾ-2021 ਦਾ ਆਯੋਜਨ*

ਜਲੰਧਰ, 17 ਨਵੰਬਰ (ਦਾ ਮਿਰਰ ਪੰਜਾਬ)-ਵਿਦਿਆਰਥੀਆਂ ਵਿੱਚ ਖੇਡ ਭਾਵਨਾ ਨੂੰ ਵਧਾਉਣ ਲਈ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਨਸਟੀਟਿਯੂਸ਼ਨਜ਼ ਵਿਖੇ ਸਪੋਰਟਸ ਮੀਟ ਮੁਕਾਬਲਾ-2021 ਦਾ ਆਯੋਜਨ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਆਪਣੀ ਤਾਕਤ ਅਤੇ ਰੁਚੀ ਅਨੁਸਾਰ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਪੋਰਟਸ ਮੀਟ ਦਾ ਆਰੰਭ 100 ਮੀਟਰ ਅਤੇ 200 ਮੀਟਰ ਦੀ ਐਥਲੀਟ ਦੌੜ ਨਾਲ […]

Continue Reading

*ਗੁ ਦੀਵਾਨ ਅਸਥਾਨ ਤੋਂ ਸ਼ਹਿਰ ਦਾ ਪੁਰਾਤਨ ਨਗਰ ਕੀਰਤਨ ਸਜਾਇਆ ਗਿਆ, ਦੇਖਣ ਨੂੰ ਮਿਲਿਆ ਅਲੌਕਿਕ ਨਜਾਰਾ*

ਜਲੰਧਰ (ਦਾ ਮਿਰ ਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਜਲੰਧਰ ਦੇ ਗੁਰੂਦੁਆਰਾ ਦੀਵਾਨ ਅਸਥਾਨ ਵੱਲੋਂ ਸਜਾਇਆ ਗਿਆ ਜਿਹੜਾ ਸ਼ਹਿਰ ਦੇ ਪੁਰਾਤਨ ਰੂਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਇਆ ।ਜਿਸ ਵਿੱਚ ਸ਼ਹਿਰ ਦੇ ਹਰ ਵਰਗ ਦੇ ਲੋਕਾਂ ਦੇ ਸ਼ਮੂਲੀਅਤ ਕੀਤੀ […]

Continue Reading