*ਦੋਆਬੇ ਦੇ ਕੇਂਦਰੀ ਅਸਥਾਨ ਗੁ ਦੀਵਾਨ ਵਿਖੇ ਹਜਾਰਾਂ ਦੀ ਗਿਣਤੀ ਚ ਸੰਗਤਾਂ ਨੇ ਕੀਤੀ ਸ਼ਮੂਲੀਅਤ*

ਜਲੰਧਰ( ਦਾ ਮਿਰਰ ਪੰਜਾਬ)- ਸ੍ਰੀ ਗੁਰੂ ਨਾਨਕ ਦੇਵ ਮਹਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਹੀਰਾ ਸਿੰਘ ਜੀ ਨੇ ਕਥਾ ਵਿਚਾਰ ਕੀਤੇ ਗਏ। ਇਸ ਤੋਂ ਬਾਅਦ ਭਾਈ ਬਲਵੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ […]

Continue Reading

*ਸੀਨੀਅਰ ਵਕੀਲ ਡੀਐਸ ਪਟਵਾਲੀਆ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਡੀਐਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।ਪਟਵਾਲੀਆ ਨੂੰ ਇਸ ਅਹੁਦੇ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਮੰਨਿਆ ਜਾਂਦਾ ਹੈ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਦਾ ਨਾਮ ਰਾਜ ਦੇ ਚੋਟੀ ਦੇ ਕਾਨੂੰਨ ਅਧਿਕਾਰੀ ਲਈ ਚੁਣਿਆ ਗਿਆ ਹੈ,ਇਸ ਤੋਂ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਦਾ […]

Continue Reading

*ਤਿੰਨੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਵੱਲੋ ਝੱਲੀਆਂ ਔਕੜਾਂ ਨੂੰ ਸਿਜਦਾ-ਜਗਦੀਪ ਸਿੰਘ*

ਜਲੰਧਰ 19 ਨਵੰਬਰ: (ਦਾ ਮਿਰਰ ਪੰਜਾਬ)-ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ’ਤੇ ਬੋਲਦਿਆਂ ਆਲ ਇੰਡੀਆ ਜਾਟ ਮਹਾਂ ਸਭਾ ਦੇ ਆਦਮਪੁਰ ਤੋਂ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਇਹ ਦੇਸ਼ ਦੇ ਸਿਰੜੀ ਕਿਸਾਨਾਂ ਦੀ ਜਿੱਤ ਅਤੇ ਹਊਮੈ ਦੀ ਹਾਰ ਹੈ।ਸ੍ਰੀ ਜਗਦੀਪ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ […]

Continue Reading

*ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਦਿਵਸ ਦੀਆਂ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਅਤੇ ਭਾਈ ਪਾਸਲਾ ਵਲੋਂ ਸਮੂੰਹ ਜਗਤ ਨੂੰ ਲੱਖ ਲੱਖ ਮੁਬਾਰਕਾਂ*

ਪੈਰਿਸ 19 ਨਵੰਬਰ ( ਭੱਟੀ ਫਰਾਂਸ ) ਫਰਾਂਸ ਦੇ ਜਾਣੇ ਪਹਿਚਾਣੇ ਧਾਰਮਿਕ ਖਿਆਲਾਂ ਦੇ ਗਿਆਤਾ ਜਥੇਦਾਰ​ ਗੁਰਦਿਆਲ ਸਿੰਘ ਖਾਲਸਾ, ਭਾਈ ਜਸਵਿੰਦਰ ਸਿੰਘ ਪਾਸਲਾ, ਇਕਬਾਲ ਸਿੰਘ ਭੱਟੀ, ਸੁਖਵੀਰ ਸਿੰਘ ਕੰਗ,​ ​ਰਾਜਬੀਰ ਸਿੰਘ ਤੁੰਗ ਅਤੇ ਵਿਨੋਦ ਬਠਿੰਡਾ ਨੇ ਅਵਤਾਰ ਪੁਰਬ ਦੇ ਇਸ ਸ਼ੁੱਭ ਅਵਸਰ ਦੇ ਮੋਕੇ ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਪ੍ਰੀਵਾਰਾਂ ਸਾਹਿਤ ਲੱਖ-ਲੱਖ ਵਧਾਈਆਂ […]

Continue Reading

*ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਬਦਲੇ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਨੇ ਕੀਤਾ ਮੋਦੀ ਸਰਕਾਰ ਦਾ ਧੰਨਵਾਦ*

ਪੈਰਿਸ (ਦਾ ਮਿਰਰ ਪੰਜਾਬ)-ਯੂਰੋਪ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ, ਅਹੁਦੇਦਾਰਾਂ ਅਤੇ ਮੈਂਬਰਾਂ ਕ੍ਰਮਵਾਰ ਜਗਵੰਤ ਸਿੰਘ ਇਟਲੀ, ਜਸਵੰਤ ਸਿੰਘ ਭਦਾਸ, ਲਾਭ ਸਿੰਘ ਭੰਗੂ, ਮਸਤਾਨ ਸਿੰਘ ਨੌਰਾ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਲਖਵਿੰਦਰ ਸਿੰਘ ਡੋਗਰਾਂਵਾਲ, ਜਗਜੀਤ ਸਿੰਘ ਫਤਿਹਗੜ, ਹਰਦੀਪ ਸਿੰਘ ਬੋਦਲ, ਭਾਈ ਕੁਲਦੀਪ ਸਿੰਘ ਖਾਲਸਾ ਅਤੇ ਇਕਬਾਲ ਸਿੰਘ ਭੱਟੀ ਆਦਿ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ […]

Continue Reading

*ਮੋਦੀ ਉਤੇ ਹੋਈ ਬਾਬੇ ਨਾਨਕ ਦੀ ਕਿਰਪਾ – ਤਿੰਨੇ ਖੇਤੀ ਬਿੱਲ ਵਾਪਸ ਲੈਣ ਦਾ ਕੀਤਾ ਐਲਾਨ*

ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ […]

Continue Reading