*ਕਾਂਗਰਸ ਨੇ ਭੇਜਿਆ ਮਹਾਰਾਣੀ ਨੂੰ ਨੋਟਿਸ-ਦੱਸੋ ਤੁਸੀਂ ਮਹਾਰਾਜੇ ਨਾਲ ਹੋ ਜਾਂ ਪਾਰਟੀ ਨਾਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਜਾਂ ਕੈਪਟਨ ਨਾਲ ਹੋ। ਪ੍ਰਨੀਤ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਜਾਂਦੇ ਵੇਖਿਆ ਗਿਆ ਹੈ। 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਜ਼ਿਕਰਯੋਗ […]

Continue Reading

*ਪੰਜਾਬ ਤੋਂ ਕਾਂਗਰਸੀ ਵਿਧਾਇਕ ਦੀ ਵਹੁਟੀ ਬੀਜੇਪੀ ਵਿੱਚ ਜਾ ਰਲੀ*

ਲਖਨਊ (ਦਾ ਮਿਰਰ ਪੰਜਾਬ )-ਪੰਜਾਬ ਦੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੀ ਪਤਨੀ ਅਦਿਤੀ ਸਿੰਘ ਬੀਜੇਪੀ ਚ ਸ਼ਾਮਲ ਹੋ ਗਈ ਹੈ। ਰਾਏਬਰੇਲੀ ਸਦਰ ਤੋਂ ਕਾਂਗਰਸ ਦੀ ਵਿਧਾਇਕਾ ਅਦਿਤੀ ਸਿੰਘ ਕੁਝ ਸਮੇਂ ਤੋਂ ਕਾਂਗਰਸ ਨਾਲ ਨਾਰਾਜ਼ ਚੱਲ ਰਹੀ ਸੀ , ਅਦਿਤੀ ਸਿੰਘ ਦੇ ਬੀਜੇਪੀ ਚ ਸ਼ਾਮਲ ਹੋਣ ਨਾਲ ਉਨ੍ਹਾਂ ਦੇ ਪਤੀ ਨਵਾਂਸ਼ਹਿਰ ਤੋਂ […]

Continue Reading

*ਸੁਖਬੀਰ ਬਾਦਲ ਭਲਕੇ ਦਸੂਹਾ ਦੌਰ੍ਹੇ ’ਤੇ, ਬਾਅਦ ਦੁਪਹਿਰ ਤਲਵਾਡ਼ਾ ‘ਚ ਜਨਤਕ ਰੈਲ਼ੀ ਨੂੰ ਸੰਬੋਧਨ ਕਰਨਗੇ*

ਤਲਵਾਡ਼ਾ, 24 ਨਵੰਬਰ( ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਭਲਕੇ (ਵੀਰਵਾਰ) ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਅਕਾਲੀ ਬਸਪਾ ਗਠਜੋਡ਼ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਨੇ ਦਿੰਦਿਆਂ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਬਾਦਲ ਭਲਕੇ ਸਾਢੇ ਦਸ ਵਜੇ ਇਤਿਹਾਸਕ ਗੁਰਦੁਆਰਾ ਗਰਨਾ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਉਪਰੰਤ […]

Continue Reading

*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਬਲਾਕ ਹਾਜੀਪੁਰ ਤੇ ਤਲਵਾਡ਼ਾ ‘ਚ ਰੋਸ ਮੁਜ਼ਾਹਰੇ ਕੀਤੇ,ਸਰਕਾਰ ਦੇ ਲਾਅਰਿਆਂ ਦੀ ਪੰਡ ਫੂਕੀ*

ਤਲਵਾਡ਼ਾ,24 ਨਵੰਬਰ (ਦੀਪਕ ਠਾਕੁਰ)-ਅੱਜ ਪੁਰਾਣੀ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਦੇ ਸੱਦੇ ’ਤੇ ਬਲਾਕ ਹਾਜੀਪੁਰ ਅਤੇ ਤਲਵਾਡ਼ਾ ਦੀਆਂ ਕਮੇਟੀਆਂ ਵੱਲੋਂ ਪੰਜਾਬ ਸਰਕਾਰ ਦੇ ਲਾਅਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ। ਸਥਾਨਕ ਬੀਡੀਪੀਓ ਕੰਪਲੈਕਸ ਅਤੇ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਇਕੱਤਰ ਵੱਖ ਵੱਖ ਵਿਭਾਗਾਂ ਦੇ ਐਨਪੀਐਸ ਮੁਲਾਜ਼ਮਾਂ ਨੇ ਨਵੀਂ ਪੈਨਸ਼ਨ ਯੋਜਨਾ ਰੱਦ ਕਰ ਪੁਰਾਣੀ ਪੈਨਸ਼ਨ ਬਹਾਲ […]

Continue Reading

*ਰਿਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾਉਣ ਤੋਂ ਗੁਰੇਜ਼ ਕਰਨ – ਬੀਰਮੀ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਦੇ ਪਰਜਾਪਤ ਭਵਨ ਵਿੱਖੇ ਚੋਣਵੇਂ ਪੱਤਰਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਸਾਬਕਾ ਜੇਲ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਿੱਛਲੇ ਦਿਨੀਂ ਲੁਧਿਆਣਾ ਵਿੱਖੇ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਜੋ ਗੱਲ ਕਹੀ ਉਹ […]

Continue Reading

*ਜ਼ੀਰੋ ਫੀਸ ਵਜੋਂ ਜਾਣੇ ਜਾਂਦੇ ਸਕੂਲ ਦੇ ਸੁਰੱਖਿਆ ਪ੍ਰਬੰਧਾਂ ਦਾ ਕਮੇਟੀ ਨੇ ਲਿਆ ਜਾਇਜ਼ਾ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਸ਼ਹਿਰ ਵਿੱਚ ਜ਼ੀਰੋ ਫੀਸ (Zero Fees) ਦੇ ਨਾਮ ਨਾਲ ਜਾਣੇ ਜਾਂਦੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ਼, ਲੋੜਵੰਦ ਅਤੇ ਗਰੀਬ ਮਾਪਿਆਂ ਦੇ ਬੱਚਿਆਂ ਨੂੰ ਦਾਨੀ ਸੱਜਣਾ ਦੇ ਸਹਿਯੋਗ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ।ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ, ਸਕੂਲ ਡਰੈਸ ਅਤੇ ਕਿਤਾਬਾਂ ਕਾਪੀਆਂ ਦਿੱਤੀਆਂ ਜਾਂਦੀਆਂ ਹਨ। ਬੀਤੇ […]

Continue Reading