*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ ਵਿੰਗ ਦੇ ਪੰਜਾਂ ਸਕੂਲਾਂ ਦੇ ਲਈ ਰਜਿਸਟ੍ਰੇਸ਼ਨ-ਇੱਕ ਦਸੰਬਰ ਤੋਂ*

ਜਲੰਧਰ, 29 ਨਵੰਬਰ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਵਿੰਗ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ ਬ੍ਰਾਂਚ) ਵਿੱਚ 1 ਦਸੰਬਰ ਤੋਂ ਪ੍ਰੀ-ਸਕੂਲ ਤੋਂ ਕੇ.ਜੀ.-2 ਤੱਕ ਦੀਆਂ ਜਮਾਤਾਂ ਦੇ ਲਈ ਰਜਿਸਟ੍ਰੇਸ਼ਨ ਆਰੰਭ ਹੋਵੇਗੀ। ਇੰਨੋਸੈਂਟ ਹਾਰਟਸ ਦੇ ਹਰੇਕ ਸਕੂਲ ਵਿੱਚ ਇੰਨੋਕਿਡਜ਼ ਦੀਆਂ ਜਮਾਤਾਂ ਦੇ ਲਈ ਸੀਟਾਂ ਦੀ ਉਪਲੱਬਧਤਾ […]

Continue Reading

*ਬਾਦਲ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਦੇ 44 ਵੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਬਹੁਸੰਮਤੀ ਨਾਲ ਬਣੇ*

ਅੰਮਿ੍ਰਤਸਰ 29 ਨਵੰਬਰ (ਵਰੁਣ ਸੋਨੀ) ਸਿੱਖਾਂ ਦੀ ਸਰਵ ਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇ ਪ੍ਰਧਾਨ ਦੀ ਚੋਣ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰ ਹਰਜਿੰਦਰ ਸਿੰਘ ਧਾਮੀ 142 ਵੋਟਾਂ ਵਿੱਚੋ 122 ਵੋਟਾਂ ਲੈ ਕੇ ਬਹੁ ਸੰਮਤੀ ਨਾਲ ਪ੍ਰਧਾਨ ਚੁਣੇ ਗਏ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਉਮੀਦਵਾਰ ਐਲਾਨਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਭੁਲੱਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਉਮੀਦਵਾਰ […]

Continue Reading