*ਕਰਤਾਰਪੁਰ ਤੋਂ ਵਿਧਾਨ ਸਭਾ ਦੀ ਕੁਸ਼ਤੀ ਹਾਰ ਚੁੱਕੇ ‘ਮੱਲ’ ਹੋਏ ਕਾਂਗਰਸ ਵਿਚ ਸ਼ਾਮਿਲ*

ਜਲੰਧਰ( ਦਾ ਮਿਰਰ ਪੰਜਾਬ) – ਸ੍ਰੀ ਗੁਰੂ ਰਵਿਦਾਸ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਰਤਾਰਪੁਰ ਤੋਂ ਟਿਕਟ ਉਤੇ ਵਿਧਾਨ ਸਭਾ ਚੋਣ ਹਾਰ ਚੁੱਕੇ ਸੇਠ ਸੱਤਪਾਲ ਮੱਲ ਅੱਜ ਕਾਂਗਰਸ ਵਿੱਚ ਮੁੱਖ ਮੰਤਰੀ ਚੰਨੀ ਦੀ ਅਗਵਾਈ ਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣ 2017 ਤੋਂ ਪਹਿਲਾਂ ਸੇਠ ਸੱਤਪਾਲ ਮੱਲ ਨੇ ਕਾਂਗਰਸ […]

Continue Reading

*ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ*

ਚੰਡੀਗੜ੍ਹ 30 ਦਸੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਉੱਤੇ ਸੁਣਵਾਈ ਟਲੀ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) -ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਉਕਤ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ।ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਅਦਾਲਤ ਨੇ […]

Continue Reading

*ਖੇਡ ਵਿਭਾਗ ਦੇ “ਭਾਜੀ” ਅਤੇ ਉਨ੍ਹਾਂ ਦੇ ਚਹੇਤੇ ਹਾਕੀ ਕੋਚਾਂ ਦੀ ਹੋਵੇਗੀ ਜਾਂਚ*

ਪਿਆਰੇ ਹਾਕੀ ਦੋਸਤੋ !  ਜਿਵੇਂ ਕੇ ਆਪ ਨੂੰ ਪਤਾ ਹੀ ਹੈ ਕਿ ਖੇਡ ਵਿਭਾਗ, ਪੰਜਾਬ ਦੇ ਤਿੰਨ ਲਾਡਲੇ ਤੇ ਚਹੇਤੇ ਕੋਚਾਂ ਕ੍ਰਮਵਾਰ ਸ਼੍ਰੀ ਗੁਰਦੇਵ ਸਿੰਘ, ਅਵਤਾਰ ਸਿੰਘ ਪਿੰਕਾ ਅਤੇ ਯੁਧਵਿੰਦਰ ਸਿੰਘ ਜੋਨੀ ਵੱਲੋਂ ਖੇਡ ਵਿਭਾਗ ਨਾਲ ਗੰਢਤੁਪ ਕਰਕੇ ਡਿਜਰਵ ਕਰਦੇ ਸਹੀ ਕੋਚਾਂ ਦਾ ਹੱਕ ਮਾਰਦੇ ਹੋਏ, ਗਲਤ ਤੱਥ ਦੇ ਅਧਾਰ ਤੇ ਸਰਕਾਰ ਨੂੰ ₹ 50.00 […]

Continue Reading

*ਗੁਰਦਵਾਰਾ ਸਾਹਿਬ ਬੋਂਦੀ ਵਿਖੇ ਤਿੰਨ ਸੰਤਾਂ ਮਹਾਪੁਰਸ਼ਾਂ ਦੀਆਂ ਬਰਸੀਆਂ ਦੋ ਜਨਵਰੀ ਨੂੰ ਗੁਰਦੀਪ ਸਿੰਘ ਬਲਾਂਮਨੀਲ ਦੇ ਪ੍ਰੀਵਾਰ ਵਲੋਂ ਸ਼ਰਧਾ ਸਾਹਿਤ ਮਨਾਈਆਂ ਜਾਣਗੀਆਂ*

ਪੈਰਿਸ 28 ਦਸੰਬਰ ( ਭੱਟੀ ਫਰਾਂਸ ) ਪੈਰਿਸ ਵਿਖੇ ਨਵੇਂ ਸਾਲ ਦੀ ਆਮਦ ਦੇ ਅਗਲੇ ਰੋਜ ਬਾਬਾ ਭਾਗ ਜੀ ਦੀ 60 ਵੀਂ, ਬਾਬਾ ਹਰਦਿਆਲ ਸਿੰਘ ਮੁਸਾਫ਼ਿਰ ਜੀ ਦੀ 40ਵੀਂ ਅਤੇ ਬਾਬਾ ਮਲਕੀਅਤ ਸਿੰਘ ਜੀ ਦੀ ਛੇਵੀਂ ਬਰਸੀ ਬਹੁਤ ਹੀ ਸ਼ਰਧਾ ਸਾਹਿਤ ਗੁਰਦੀਪ ਸਿੰਘ ਸਪੁੱਤਰ ਸਰਦਾਰ ਹਰਕਿਸ਼ਨ ਸਿੰਘ ਹੌਲਦਾਰ ਦੇ ਸਮੂੰਹ ਪ੍ਰੀਵਾਰ ਵਲੋਂ ਗੁਰਦਵਾਰਾ ਸਚਿਖੰਡ ਸ਼੍ਰੀ […]

Continue Reading

*ਓਮੀਕਰੋਨ ਦਾ ਵਧਿਆ ਖਤਰਾ, ਪੰਜਾਬ ‘ਚ ਪਾਬੰਦੀਆਂ ਦੀ ਨਵੀਆਂ ਗਾਈਡਲਾਈਨਜ਼ ਜਾਰੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਓਮੀਕਰੋਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲੁਆਈਆਂ ਹਨ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। ਇਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਹੋਵੇਗਾ ਅਤੇ ਕਿਸੇ ਵੀ ਜਨਤਕ ਥਾਂ […]

Continue Reading

*ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ*

ਸੁਨਾਮ ਊਧਮ ਸਿੰਘ ਵਾਲਾ, 28 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ […]

Continue Reading