*ਲੁਧਿਆਣਾ ਬੰਬ ਧਮਾਕਾ-ਮਾਰੇ ਗਏ ਮੁਲਜ਼ਮ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ ਵਜੋਂ ਹੋਈ*

ਲੁਧਿਆਣਾ ( ਦਾ ਮਿਰਰ ਪੰਜਾਬ)- ਲੁਧਿਆਣਾ ਅਦਾਲਤ ਵਿੱਚ ਵੀਰਵਾਰ ਸਵੇਰੇ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ (30) ਵਜੋਂ ਹੋਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਦਰ ਥਾਣੇ ਵਿੱਚ ਮੁਨਸ਼ੀ ਵਜੋਂ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। […]

Continue Reading

*ਕ੍ਰਿਕਟਰ ਹਰਭਜਨ ਸਿੰਘ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕ੍ਰਿਕਟਰ ਹਰਭਜਨ ਸਿੰਘ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਟਵਿੱਟਰ ‘ਤੇ ਇੱਕ ਵੀਡੀਓ ਸੰਦੇਸ਼ ਵਿੱਚ, ਸਾਬਕਾ ਭਾਰਤੀ ਆਫ ਸਪਿਨਰ ਨੇ ਕਿਹਾ ਕਿ “ਕਈ ਤਰੀਕਿਆਂ ਨਾਲ, ਮੈਂ ਪਹਿਲਾਂ ਹੀ ਸੰਨਿਆਸ ਲੈ ਚੁੱਕਾ ਸੀ”, ਪਰ ਆਈਪੀਐਲ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਆਪਣੀ ਪ੍ਰਤੀਬੱਧਤਾ ਦੇ ਕਾਰਨ ਘੋਸ਼ਣਾ […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਕੀਤੀ ਖਾਰਜ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) – ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੀ ਅਗਾਊਂ ਜਮਾਨਤ ਕੋਰਟ ਨੇ ਖ਼ਾਰਜ ਕਰ ਦਿਤੀ ਹੈ। ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ […]

Continue Reading

*ਤਜਿੰਦਰ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਨਿਯੁਕਤ*

ਨਵੀਂ ਦਿੱਲੀ, 23 ਦਸੰਬਰ (ਦਾ ਮਿਰਰ ਪੰਜਾਬ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਸੀਨੀਅਰ ਕਾਂਗਰਸ ਆਗੂ ਡਾ: ਤਜਿੰਦਰ ਪਾਲ ਸਿੰਘ ਬਿੱਟੂ ਨੂੰ ਕਾਂਗਰਸ ਦਾ ਸਕੱਤਰ ਅਤੇ ਹਿਮਚਾਚਲ ਪ੍ਰਦੇਸ਼ ਕਾਂਗਰਸ ਦੇ ਆਲ ਇੰਡੀਆ ਕਾਂਗਰਸ ਕਮੇਟੀ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਰਜ ਰਾਜੀਵ ਸ਼ੁਕਲਾ ਨਾਲ ਲਗਾਇਆ ਗਿਆ ਹੈ।  

Continue Reading

*ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ*

ਚੰਡੀਗੜ੍ਹ, 23 ਦਸੰਬਰ (ਦਾ ਮਿਰਰ ਪੰਜਾਬ)- ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ […]

Continue Reading

*ਪੰਥਕ ਤਾਕਤਾਂ ਨੁੰ ਵੱਡਾ ਹੁਲਾਰਾ, ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਅਕਾਲੀ ਦਲ ਵਿਚ ਹੋਏ ਸ਼ਾਮਲ*

ਚੰਡੀਗੜ੍ਹ, 23 ਦਸੰਬਰ ( ਦਾ ਮਿਰਰ ਪੰਜਾਬ):- ਪੰਥਕ ਤਾਕਤਾਂ ਨੁੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਵਾਪਸ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਆਪਦੀ ਰਿਹਾਇਸ਼ ਵਿਖੇ ਹੋਏ ਸਾਦੇ ਪ੍ਰੋਗਰਾਮ ਦੌਰਾਨ ਸਰਦਾਰ ਬ੍ਰਹਮਪੁਰਾ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ […]

Continue Reading

*ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਵਿਚ ਸ਼ੱਕੀ ਵਿਅਕਤੀ ਦੀ ਹੋਈ ਮੌਤ, 4 ਲੋਕ ਜ਼ਖਮੀ*

ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ ਜਦ ਕਿ 4 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ […]

Continue Reading

*ਵੱਡੀ ਖਬਰ-ਲੁਧਿਆਣਾ ਕੋਰਟ ਕੰਪਲੈਕਸ ਵਿਚ ਧਮਾਕਾ, ਕਈ ਲੋਕ ਜ਼ਖਮੀ*

ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਆਵੇ ਵੱਡਾ ਧਮਾਕਾ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਧਮਾਕੇ ਵਿਚ ਤਿੰਨ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਲੁਧਿਆਣਾ ਦੀ ਪੁਰਾਣੀ ਫੋਟੋ ਵਿੱਚ ਧਮਾਕਾ ਹੋਇਆ ਹੈ। ਇਹ ਧਮਾਕਾ ਤੀਜੀ ਮੰਜ਼ਲ ਤੇ ਬਾਥਰੂਮ ਦੇ […]

Continue Reading

*ਡਰੱਗ ਕੇਸ ਮਾਮਲਾ -ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਅਰਜ਼ੀ*

ਮੋਹਾਲੀ:(ਦਾ ਮਿਰਰ ਪੰਜਾਬ )-ਡਰੱਗ ਕੇਸ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਜਾਰੀ ਹੈ। ਦੂਜੇ ਪਾਸੇ ਪੰਜਾਬ ਪੁਲਸ ਮਜੀਠੀਆ ਨੂੰ ਲੱਭਣ ਲਈ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ। ਜ਼ਮਾਨਤ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ […]

Continue Reading