*ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ‘ਕੇਵਲ ਵਿੱਗ ਐਵਾਰਡ-2021’ ਨਾਲ ਸਨਮਾਨਿਤ*

ਜਲੰਧਰ 5 ਦਸੰਬਰ (ਦਾ ਮਿਰ ਰ ਪੰਜਾਬ)-ਲੇਖਕ ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ਵਾਲੇ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਆਯੋਜਿਤ ਸਮਾਗਮ ਦੌਰਾਨ ‘ਕੇਵਲ ਵਿੱਗ ਐਵਾਰਡ-2021’ ਦੇ ਕੇ ਸਨਮਾਨਿਤ ਕੀਤਾ ਗਿਆ। ਸਾਹਿਤ ਪ੍ਰੇਮੀ ਅਤੇ ਪ੍ਰਮੁੱਖ ਪੱਤਰਕਾਰ ਸਵਰਗੀ ਸ੍ਰੀ ਕੇਵਲ ਵਿੱਗ ਦੀ 29ਵੀਂ ਬਰਸੀ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਇਹ ਐਵਾਰਡ ਪ੍ਰਦਾਨ ਕੀਤੇ ਗਏ। […]

Continue Reading

*ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਫਰਾਂਸ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਭਦਾਸ ਦੀਆਂ ਸੰਗਤਾਂ ਵਲੋਂ ਅੱਜ ਮਨਾਇਆ ਜਾ ਰਿਹਾ ਹੈ*

ਪੈਰਿਸ 5 ਦਸੰਬਰ ( ਭੱਟੀ ਫਰਾਂਸ ) ਰੰਘਰੇਟੇ ਗੁਰੂ ਕੇ ਬੇਟੇ, ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ( ਲਾ -ਬੁਰਜੇ ) ਵਿਖੇ ਹੀ ਸ਼ਰਧਾ ਭਾਵਨਾ ਨਾਲ਼ ਅੱਜ ਮਨਾਇਆ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਪਰਸੋਂ ਰੋਜ ਤੋਂ ਰੱਖੇ ਹੋਏ ਸ਼੍ਰੀ ਅਖੰਡਪਾਠ ਸਾਹਿਬ ਦੇ ਭੋਗ ਨਿਰਵਿਨਘਤਾ ਸਾਹਿਤ ਦਿਨ […]

Continue Reading

*ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਚਲ ਵਸੇ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਦਾ ਦੇਹਾਂਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਦੇ ਚੱਲ ਵਸਣ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਵੱਡੇ ਪੱਧਰ ਤੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਬਹੁਜਨ ਸਮਾਜ ਨੂੰ ਜਾਗਰੂਕ ਕਰਨੇ ਵਾਲੇ […]

Continue Reading

*‘ਕੇਵਲ ਵਿੱਗ ਐਵਾਰਡ-2021’ -ਡਾ. ਐੱਸ.ਐੱਸ. ਛੀਨਾ ਅਤੇ ਲਾਲ ਅਠੌਲੀ ਵਾਲੇ ਦਾ ਸਨਮਾਨ ਅੱਜ*

ਜਲੰਧਰ, 3 ਦਸੰਬਰ (ਦਾ ਮਿਰਰ ਪੰਜਾਬ ) : ਸਾਹਿਤ ਪ੍ਰੇਮੀ ਅਤੇ ਪ੍ਰਮੁੱਖ ਪੱਤਰਕਾਰ ਤੇ ‘ਜਨਤਾ ਸੰਸਾਰ’ ਮੈਗਜ਼ੀਨ ਦੇ ਬਾਨੀ ਸੰਪਾਦਕ ਸ੍ਰੀ ਕੇਵਲ ਵਿੱਗ ਦੀ ਯਾਦ ਵਿਚ ਸਥਾਪਿਤ ‘ਕੇਵਲ ਵਿੱਗ ਐਵਾਰਡ’ ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬਾਅਦ ਦੁਪਹਿਰ ਹੋਵੇਗਾ। ਜਿਸ ਦੌਰਾਨ ਲਿਖਾਰੀ ਪ੍ਰੋਫੈਸਰ ਡਾ. ਐੱਸ.ਐੱਸ. ਛੀਨਾ ਨੂੰ ਬਤੌਰ ਸਰਵੋਤਮ ਲੇਖਕ ਅਤੇ ਪ੍ਰਮੁੱਖ ਗੀਤਕਾਰ ਲਾਲ ਅਠੌਲੀ […]

Continue Reading

*ਨੌਜਵਾਨਾਂ ਦੇ ਦਿਲਾਂ ਦੀ ਧੜਕਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਦਾ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ […]

Continue Reading

*ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ : ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ : ਸੁਖਬੀਰ ਸਿੰਘ ਬਾਦਲ*

ਕਰਤਾਰਪੁਰ (ਜਲੰਧਰ), 2 ਦਸੰਬਰ : (ਦਾ ਮਿਰਰ ਪੰਜਾਬ )-ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣ ਦੀ ਜ਼ਬਰੀ ਤੇ ਘਟੀਆ ਤਕਰੀਬ ਨੁੰ ਖਾਲਸਾ ਪੰਥ, ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਤੇ ਅਕਾਲੀ ਦਲ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਹ […]

Continue Reading

*ਮੇਰੀ ਸਰਕਾਰ ਦਾ ਜ਼ਮੀਨੀ ਪੱਧਰ ’ਤੇ ਲਾਗੂ ਨਾ ਹੋਇਆ ਇਕ ਵੀ ਫੈਸਲਾ ਜਾਂ ਐਲਾਨ ਦੱਸੋ- ਮੁੱਖ ਮੰਤਰੀ ਚੰਨੀ ਵੱਲੋਂ ਵਿਰੋਧੀਆਂ ਨੂੰ ਚੁਣੌਤੀ*

ਚੰਡੀਗੜ੍ਹ, 2 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ […]

Continue Reading

*ਪੰਜਾਬ ਸਰਕਾਰ ਵੱਲੋਂ ਡਾ. ਐਸ.ਪੀ.ਐਸ. ਉਬਰਾਏ ਆਨਰੇਰੀ ਸਲਾਹਕਾਰ ਨਿਯੁਕਤ*

ਚੰਡੀਗੜ, 2 ਦਸੰਬਰ ( ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਅੱਜ ਪ੍ਰਸਿੱਧ ਸਮਾਜ ਸੇਵੀ ਡਾਕਟਰ ਐਸ.ਪੀ.ਐਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਡਾ. ਉਬਰਾਏ ਸਰਬੱਤ ਦਾ ਭਲਾ ਟਰੱਸਟ ਦੇ […]

Continue Reading

*ਖਾਲਸਾ ਪੰਥ ਨੂੰ ਸਾਬੋਤਾਜ ਕਰਨ ਵਾਸਤੇ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾ ਰਹੇ ਹਨ*

ਚੰਡੀਗੜ੍ਹ, 1 ਦਸੰਬਰ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ […]

Continue Reading