*ਖਾਲਸਾ ਪੰਥ ਨੂੰ ਸਾਬੋਤਾਜ ਕਰਨ ਵਾਸਤੇ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾ ਰਹੇ ਹਨ*

ਚੰਡੀਗੜ੍ਹ, 1 ਦਸੰਬਰ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ […]

Continue Reading

*ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ ਪਾਣੀ ਦਾ ਬੁਲਬੁਲਾ’’*

ਚੰਡੀਗੜ, 1 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪਿ੍ਰੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 […]

Continue Reading

*ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਿਚ ਲਿਆ ਦਾਖ਼ਲਾ*

ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਮੈਂ ਨਿੱਜੀ ਕਾਰਨਾਂ ਕਰਕੇ ਇਸ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਦੂਜੇ ਪਾਸੇ ਸ. ਮਨਜੀਤ ਸਿੰਘ ਸਿਰਸਾ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ […]

Continue Reading