*ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ : ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ : ਸੁਖਬੀਰ ਸਿੰਘ ਬਾਦਲ*

ਕਰਤਾਰਪੁਰ (ਜਲੰਧਰ), 2 ਦਸੰਬਰ : (ਦਾ ਮਿਰਰ ਪੰਜਾਬ )-ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣ ਦੀ ਜ਼ਬਰੀ ਤੇ ਘਟੀਆ ਤਕਰੀਬ ਨੁੰ ਖਾਲਸਾ ਪੰਥ, ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਤੇ ਅਕਾਲੀ ਦਲ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਹ […]

Continue Reading

*ਮੇਰੀ ਸਰਕਾਰ ਦਾ ਜ਼ਮੀਨੀ ਪੱਧਰ ’ਤੇ ਲਾਗੂ ਨਾ ਹੋਇਆ ਇਕ ਵੀ ਫੈਸਲਾ ਜਾਂ ਐਲਾਨ ਦੱਸੋ- ਮੁੱਖ ਮੰਤਰੀ ਚੰਨੀ ਵੱਲੋਂ ਵਿਰੋਧੀਆਂ ਨੂੰ ਚੁਣੌਤੀ*

ਚੰਡੀਗੜ੍ਹ, 2 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ […]

Continue Reading

*ਪੰਜਾਬ ਸਰਕਾਰ ਵੱਲੋਂ ਡਾ. ਐਸ.ਪੀ.ਐਸ. ਉਬਰਾਏ ਆਨਰੇਰੀ ਸਲਾਹਕਾਰ ਨਿਯੁਕਤ*

ਚੰਡੀਗੜ, 2 ਦਸੰਬਰ ( ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਅੱਜ ਪ੍ਰਸਿੱਧ ਸਮਾਜ ਸੇਵੀ ਡਾਕਟਰ ਐਸ.ਪੀ.ਐਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਡਾ. ਉਬਰਾਏ ਸਰਬੱਤ ਦਾ ਭਲਾ ਟਰੱਸਟ ਦੇ […]

Continue Reading