*ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ‘ਕੇਵਲ ਵਿੱਗ ਐਵਾਰਡ-2021’ ਨਾਲ ਸਨਮਾਨਿਤ*

ਜਲੰਧਰ 5 ਦਸੰਬਰ (ਦਾ ਮਿਰ ਰ ਪੰਜਾਬ)-ਲੇਖਕ ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ਵਾਲੇ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਆਯੋਜਿਤ ਸਮਾਗਮ ਦੌਰਾਨ ‘ਕੇਵਲ ਵਿੱਗ ਐਵਾਰਡ-2021’ ਦੇ ਕੇ ਸਨਮਾਨਿਤ ਕੀਤਾ ਗਿਆ। ਸਾਹਿਤ ਪ੍ਰੇਮੀ ਅਤੇ ਪ੍ਰਮੁੱਖ ਪੱਤਰਕਾਰ ਸਵਰਗੀ ਸ੍ਰੀ ਕੇਵਲ ਵਿੱਗ ਦੀ 29ਵੀਂ ਬਰਸੀ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਇਹ ਐਵਾਰਡ ਪ੍ਰਦਾਨ ਕੀਤੇ ਗਏ। […]

Continue Reading

*ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਫਰਾਂਸ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਭਦਾਸ ਦੀਆਂ ਸੰਗਤਾਂ ਵਲੋਂ ਅੱਜ ਮਨਾਇਆ ਜਾ ਰਿਹਾ ਹੈ*

ਪੈਰਿਸ 5 ਦਸੰਬਰ ( ਭੱਟੀ ਫਰਾਂਸ ) ਰੰਘਰੇਟੇ ਗੁਰੂ ਕੇ ਬੇਟੇ, ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ( ਲਾ -ਬੁਰਜੇ ) ਵਿਖੇ ਹੀ ਸ਼ਰਧਾ ਭਾਵਨਾ ਨਾਲ਼ ਅੱਜ ਮਨਾਇਆ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਪਰਸੋਂ ਰੋਜ ਤੋਂ ਰੱਖੇ ਹੋਏ ਸ਼੍ਰੀ ਅਖੰਡਪਾਠ ਸਾਹਿਬ ਦੇ ਭੋਗ ਨਿਰਵਿਨਘਤਾ ਸਾਹਿਤ ਦਿਨ […]

Continue Reading

*ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਚਲ ਵਸੇ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਦਾ ਦੇਹਾਂਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਦੇ ਚੱਲ ਵਸਣ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਵੱਡੇ ਪੱਧਰ ਤੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਬਹੁਜਨ ਸਮਾਜ ਨੂੰ ਜਾਗਰੂਕ ਕਰਨੇ ਵਾਲੇ […]

Continue Reading