*ਅਗਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵਿਚ ਇਕ ਉਪ ਮੁੱਖ ਮੰਤਰੀ ਬਸਪਾ ਤੋਂ ਹੋਵੇਗਾ : ਸੁਖਬੀਰ ਸਿੰਘ ਬਾਦਲ*

ਜਲੰਧਰ, 11 ਦਸੰਬਰ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵਿਚ ਇਕ ਉਪ ਮੁੱਖ ਮੰਤਰੀ ਬਹੁਜਨ ਸਮਾਜ ਪਾਰਟੀ ਤੋਂ ਬਣਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੰਗਾ ਤੋਂ ਪਾਰਟੀ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਭੁੱਲਥ ਤੋਂ […]

Continue Reading

*ਪੰਜਾਬ ਲੋਕ ਕਾਂਗਰਸ ਵੱਲੋਂ 10 ਜ਼ਿਲ੍ਹਾ ਪ੍ਰਧਾਨ ਨਿਯੁਕਤ; 3 ਬੁਲਾਰੇ*

ਚੰਡੀਗੜ੍ਹ, 11 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਨੇ ਅੱਜ ਦਸ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਬੁਲਾਰੇ ਨਿਯੁਕਤ ਕੀਤੇ ਹਨ।  ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਕਮਲ ਸੈਣੀ ਅਨੁਸਾਰ ਪ੍ਰਿਥੀਪਾਲ ਸਿੰਘ ਪਾਲੀ, ਪ੍ਰਿੰਸ ਖੁੱਲਰ ਅਤੇ ਸੰਦੀਪ ਗੋਰਸੀ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨਾਂ ਵਿੱਚ ਲੁਧਿਆਣਾ ਸ਼ਹਿਰੀ ਲਈ ਜਗਮੋਹਨ ਸ਼ਰਮਾ, ਐਸਬੀਐਸ ਨਗਰ (ਨਵਾਂਸ਼ਹਿਰ) ਲਈ ਸਤਵੀਰ ਸਿੰਘ […]

Continue Reading

*ਗਿਆਰਾਂ ਤੋਂ ਪੰਦਰਾਂ ਮਾਰਚ ਤੱਕ ਚੱਲੇਗਾ (ਕਿਸਾਨ ਅੰਦੋਲਨ) ਫਤਹਿ ਮਾਰਚ, ਕਿਸਾਨਾਂ ਅਤੇ ਮਜ਼ਦੂਰਾਂ ਦੀ ਹੋਈ ਇਸ ਜਿੱਤ ਦੀਆਂ ਹਰਜੀਤ ਗਿੱਲ ਵਲੋਂ ਦੇਸ਼ ਵਾਸੀਆਂ ਨੂੰ ਵਧਾਈਆ*

ਪੈਰਿਸ 11 ਦਸੰਬਰ (ਭੱਟੀ ਫਰਾਂਸ ) ਪਿਛਲੇ ਇੱਕ ਸਾਲ ਤੋਂ ਕਿਸਾਨੀ ਅੰਦੋਲਨ ਦੀ ਲਗਾਤਾਰ ਪੈਰਵਾਈ ਕਰ ਰਹੇ ਹਰਜੀਤ ਸਿੰਘ ਗਿੱਲ ਹੌਲੈਂਡ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ ਫਤਹਿ ਹੋ ਗਿਆ ਹੈ ਅਤੇ ਇਸ ਬਾਰੇ ਸੰਯੁਕਤ ਮੋਰਚੇ ਦੇ ਅਹੁਦੇਦਾਰਾਂ ਵਲੋ ਬਕਾਇਦਾ ਐਲਾਨ ਵੀ ਕਰ ਦਿੱਤਾ ਗਿਆ ਹੈ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ […]

Continue Reading