*ਬੀਜੇਪੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਦਿੱਤਾ ਵੱਡਾ ਬਿਆਨ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅਜਿਹੀ ਹੀ ਇੱਕ ਖਬਰ ਆ ਰਹੀ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਕ੍ਰਿਕਟਰ ਹਰਭਜਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਹਰਭਜਨ ਨੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਇਨ੍ਹਾਂ […]

Continue Reading

*ਦਿੱਲੀ ਮੋਰਚਾ ਫ਼ਤਹਿ ਕਰ ਹਾਜੀਪੁਰ ਪਹੁੰਚੇ ਨੌਜਵਾਨ ਆਗੂ ਦਾ ਭਰਵਾਂ ਸਵਾਗਤ, ਜੇਤੂ ਜਲੂਸ ਕੱਢ ਘਰ ਪਹੁੰਚਾਇਆ*

ਤਲਵਾਡ਼ਾ,12 ਦਸੰਬਰ (ਦਾ ਮਿਰਰ ਪੰਜਾਬ)-ਦਿੱਲੀ ਮੋਰਚਾ ਫ਼ਤਹਿ ਕਰਕੇ ਹਾਜੀਪੁਰ ਪਹੁੰਚਣ ’ਤੇ ਨੌਜਵਾਨ ਆਗੂ ਧਰਮਿੰਦਰ ਸਿੰਘ ਦਾ ਕਿਸਾਨ ਜੱਥੇਬੰਦੀਆਂ ਤੇ ਮੁਲਾਜ਼ਮ ਸੰਗਠਨਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਟੋਲ ਪਲਾਜ਼ਾ ਹਰਸਾ ਮਾਨਸਰ ਮੁਕੇਰੀਆਂ ਦੇ ਆਗੂ ਯੋਧ ਸਿੰਘ, ਗਿਆਨ ਸਿੰਘ ਗੁਪਤਾ ਤੇ ਸ਼ਿਵ ਕੁਮਾਰ ਅਮਰੋਹੀ ਦੀ ਅਗਵਾਈ ਹੇਠ ਧਰਮਿੰਦਰ ਸਿੰਘ ਤੇ ਉਸਦੀ ਜੀਵਨ ਸਾਥਣ ਪ੍ਰਵੀਨ […]

Continue Reading

*ਮਹਾਰਾਣਾ ਪ੍ਰਤਾਪ ਦਾ ਬੁੱਤ ਲੋਕ ਅਰਪਣ, ਇੱਕੋ ਮੰਚ ’ਤੇ ਦਿਖੇ ਕਾਂਗਰਸੀ ਤੇ ਭਾਜਪਾਈ*

ਤਲਵਾਡ਼ਾ, 12 ਦਸੰਬਰ( ਦੀਪਕ ਠਾਕੁਰ)-ਸਥਾਨਕ ਸਬਜ਼ੀ ਮੰਡੀ ਚੌਂਕ ਦਾ ਨਾਂ ਅੱਜ ਤੋਂ ਮਹਾਰਾਣਾ ਪ੍ਰਤਾਪ ਚੌਂਕ ਹੋ ਗਿਆ ਹੈ, ਇਹ ਸ਼ਬਦ ਵਿਧਾਇਕ ਅਰੁਣ ਡੋਗਰਾ ਨੇ ਸਥਾਨਕ ਨਗਰ ਪੰਚਾਇਤ ਪ੍ਰਸ਼ਾਸਨ ਵੱਲੋਂ ਕਰੀਬ 6 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਮਹਾਰਾਣਾ ਪ੍ਰਤਾਪ ਦੇ ਬੱੁਤ ਨੂੰ ਲੋਕ ਅਰਪਣ ਕਰਦਿਆਂ ਕਹੇ। ਅੱਜ ਇੱਥੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ‘ਚ ਵੱਡੀ ਗਿਣਤੀ […]

Continue Reading

*ਜਗਦੀਸ਼ ਜੱਸਲ ਆਦਮਪੁਰ ਨੇ ਕਿਸਾਨਾਂ ਦਾ ਘਰ ਵਾਪਸੀ ਤੇ ਕੀਤਾ ਸਵਾਗਤ; ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਰਹਿ ਗਏ ਵਾਅਦੇ ਪੂਰੇ ਕਰੇਗੀ*

ਜਲੰਧਰ, 11 ਦਸੰਬਰ( ਦਾ ਮਿਰਰ ਪੰਜਾਬ )- ਪੰਜਾਬ ਲੋਕ ਕਾਂਗਰਸ ਦੇ ਨੇਤਾ ਜਗਦੀਸ਼ ਜੱਸਲ ਆਦਮਪੁਰ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ। ਜਗਦੀਸ਼ ਜੱਸਲ ਆਦਮਪੁਰ ਨੇ ਪੰਜਾਬ ਚ ਘਰ […]

Continue Reading

*ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ-ਦੀਨਾਨਗਰ ਤੋਂ ਚਾਵਲਾ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ ਅਤੇ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਹੋਣਗੇ*

ਜਲੰਧਰ : 12 ਦਸੰਬਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ। ਜਿਸ ਨੂੰ ਸੰਬੋਧਨ ਕਰਦਿਆ ਬਸਪਾ ਪੰਜਾਬ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ […]

Continue Reading