*ਪੰਜਾਬ ਨੂੰ ਰਿਮੋਰਟ ਨਾਲ ਚੱਲਣ ਵਾਲੀਆਂ ਸ਼ੇਖੀਆਂ ਮਾਰਨ ਵਾਲੀਆਂ ਕਠਪੁਤਲੀਆਂ ਵਾਲੀ ਸਰਕਾਰ ਦੀ ਜ਼ਰੂਰਤ ਨਹੀਂ : ਪ੍ਰਕਾਸ਼ ਸਿੰਘ ਬਾਦਲ*

ਮੋਗਾ, 14 ਦਸੰਬਰ( ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੇਸ਼ ਵਿਚ ਰਾਜਾਂ ਨੁੰ ਵਧੇਰੇ ਸਭਿਆਚਾਰਕ, ਸਿਆਸੀ ਤੇ ਆਰਥਿਕ ਖੁਦਮੁਖ਼ਤਿਆਰੀ ਦੇ ਕੇ ਅਸਲ ਸੰਘੀ ਢਾਂਚਾ ਸਥਾਪਿਤ ਕੀਤੇ ਜਾਣ ਦਾ ਸੱਦਾ ਦਿੱਤਾ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਲਈ 50 ਹਜ਼ਾਰ ਰੁਪਏ ਦੀ ਫਸਲ ਬੀਮਾ ਸਕੀਮ ਸ਼ੁਰੂ ਕੀਤੀ ਜਾਵੇਗੀ ਤੇ ਸਰਕਾਰੀ ਮੁਲਾਜ਼ਮਾਂ ਲਈ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਦਿੱਤਾ ਝਟਕਾ, ਕਈ ਵੱਡੇ ਲੀਡਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਤੇ ਲੀਡਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਦੋ ਪੰਜਾਬੀ ਗਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ। ਜਿਹੜੇ ਲੀਡਰ ਅੱਜ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਹਨ […]

Continue Reading

*ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਛੋਟੀ ਉਮਰ ‘ਚ ਸ਼ਹੀਦੀ ਪਾਉਣ ਵਾਲੇ ਬਾਬਾ ਫਤਿਹ ਸਿੰਘ ਦੇ ਜਨਮ ਦਿਨ ਦੀਆਂ ਸਮੂੰਹ ਲੋਕਾਈ ਨੂੰ ਮੁਬਾਰਕਾਂ-ਪਾਸਲਾ ਅਤੇ ਖਾਲਸਾ*

ਪੈਰਿਸ 14 ਦਸੰਬਰ (ਭੱਟੀ ਫਰਾਂਸ ) ਪੈਰਿਸ ਨਿਵਾਸੀ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਅਤੇ ਭਾਈ ਜਸਵਿੰਦਰ ਸਿੰਘ ਪਾਸਲਾ ਨੇ ਸਮੂੰਹ ਲੋਕਾਈ ਨੂੰ, ਦੁਨੀਆ ਦੇ ਸਭ ਤੋਂ ਛੋਟੀ ਉਮਰ ‘ਚ ਸ਼ਹੀਦੀ ਪਾਉਣ ਵਾਲੇ ਬਾਜਾਂ ਦੇ ਲਾਡਲੇ ਸਾਹਿਬਜਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਭੇਜਦੇ ਹੋਏ ਕਿਹਾ ਕਿ ਸਿੱਖ ਕੌਮ ਨੂੰ ਮਾਂ ਹੈ ਕਿ ਸਾਡੇ […]

Continue Reading

*ਸਾਬਕਾ ਆਈਏਐਸ ਅਧਿਕਾਰੀ ਐਸਆਰ ਲੱਧੜ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਵਿੱਚ ਸ਼ਾਮਲ*

ਲੁਧਿਆਣਾ (ਦਾ ਮਿਰਰ ਪੰਜਾਬ)- ਸਾਬਕਾ ਆਈਏਐਸ ਅਧਿਕਾਰੀ ਆਰ ਐਸ ਲੱਧੜ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਇਸ ਤੋਂ ਇਲਾਵਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਦੀ ਭਾਈਵਾਲ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ।  ਉਹਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਭਾਜਪਾ ਦੀ ਰੈਲੀ ਦੌਰਾਨ ਲਿਆ ਹੈ। […]

Continue Reading