*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਦਿੱਤੀ ਹੈ ਆਤਮਿਕ ਪੀੜ੍ਹਾ-ਐਡਵੋਕੇਟ ਧਾਮੀ*

ਅੰਮ੍ਰਿਤਸਰ, 18 ਦਸੰਬਰ (ਦਾ ਮਿਰਰ ਪੰਜਾਬ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਕੀਤੀ ਬੇਅਦਬੀ ਦੀ ਕੋਸ਼ਿਸ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਵੱਡੀ ਆਤਮਿਕ ਪੀੜ੍ਹਾ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ […]

Continue Reading

*ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼*

ਅੰਮ੍ਰਿਤਸਰ, 18 ਦਸੰਬਰ- (ਦਾ ਮਿਰਰ ਪੰਜਾਬ )-ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਇਕ ਸ਼ਰਾਰਤੀ ਵਿਅਕਤੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਕਤ ਸ਼ਰਾਰਤੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੀੜ੍ਹਾ ਸਹਿਬ ਦੇ ਕੋਲ ਜਾ ਪੁੱਜਾ ਸੀ ।ਇਸ ਮੌਕੇ ਮੌਜੂਦ ਸੇਵਾਦਾਰਾਂ ਵਲੋਂ ਸ਼ਰਾਰਤੀ ਅਨਸਰ […]

Continue Reading

*ਕਾਂਗਰਸ ਭਾਜਪਾ ਦੇ ਕੋਲ ਵਿਕਾਊ, ਮੁੱਖ ਮੰਤਰੀ ਦੇ ਬਸਪਾ ਤੇ ਦੋਸ਼ ਕਾਂਗਰਸ ਦੀਆਂ ਚੀਕਾਂ : ਜਸਵੀਰ ਗੜ੍ਹੀ*

ਚੰਡੀਗੜ੍ਹ/ਜਲੰਧਰ 18ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖਮੰਤਰੀ ਸ਼੍ਰੀ ਚਰਨਜੀਤ ਚੰਨੀ ਵਲੋਂ ਬਸਪਾ ਪਾਰਟੀ ਨੂੰ ਅਕਾਲੀ ਦਲ ਦੇ ਕੋਲ ਵਿਕਾਊ ਹੋਣ ਦੇ ਦਿੱਤੇ ਗਏ ਬਿਆਨ ਤੇ ਪ੍ਰਤੀਕ੍ਰਿਆ ਦਿੰਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖਮੰਤਰੀ ਵਲੋਂ ਦਿੱਤੇ ਗਏ ਬਿਆਨ ਉਨ੍ਹਾਂ ਦੀ ਬਦਹਵਾਸੀ ਨੂੰ ਦਰਸ਼ਾਉਦੇ ਹਨ। ਉਨ੍ਹਾ ਕਿਹਾ […]

Continue Reading

*ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਸਿਆਸੀ ਪਾਰਟੀ ਦਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ ਅਹਿਮ ਆਗੂਆਂ ਵਿੱਚੋਂ ਇੱਕ ਰਹੇ ਗੁਰਨਾਮ ਸਿੰਘ ਚੜੂਨੀ ਨੇ ਅੱਜ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਨੇ ਆਪਣੀ ਵੀ ਸਿਆਸੀ ਪਾਰਟੀ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਂਦੀ ਨਜ਼ਰ ਆਵੇਗੀ।

Continue Reading