*ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ*

ਰਾਜਪੁਰਾ (ਪਟਿਆਲਾ), 21 ਦਸੰਬਰ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ। ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ […]

Continue Reading

*ਕਾਂਗਰਸ ਨੂੰ ਵੱਡਾ ਝਟਕਾ -ਰਾਣਾ ਗੁਰਮੀਤ ਸੋਢੀ ਭਾਜਪਾ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਰਾਣਾ ਗੁਰਮੀਤ ਸੋਢੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਸਵਾਗਤ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਚੋਣ ਇੰਚਾਰਜ ਨੇ ਕੀਤਾ।ਰਾਣਾ ਸੋਢੀ ਲੰਬੇ ਸਮੇਂ ਤੋਂ ਕਾਂਗਰਸ ਤੋਂ […]

Continue Reading

*ਮੋਹਾਲੀ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ FIR ਦਰਜ, ਗ੍ਰਿਫ਼ਤਾਰੀ ਕਿਸੇ ਵੀ ਸਮੇਂ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਧਮਾਕਾ ਹੋਇਆ ਹੈ।  ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਇਹ ਮਾਮਲਾ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਦਰਜ ਕੀਤਾ ਗਿਆ ਹੈ।  ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ‘ਤੇ ਲਗਾਤਾਰ ਦੋਸ਼ ਲੱਗ […]

Continue Reading