*ਲੁਧਿਆਣਾ ਬੰਬ ਧਮਾਕਾ-ਮਾਰੇ ਗਏ ਮੁਲਜ਼ਮ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ ਵਜੋਂ ਹੋਈ*

ਲੁਧਿਆਣਾ ( ਦਾ ਮਿਰਰ ਪੰਜਾਬ)- ਲੁਧਿਆਣਾ ਅਦਾਲਤ ਵਿੱਚ ਵੀਰਵਾਰ ਸਵੇਰੇ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ (30) ਵਜੋਂ ਹੋਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਦਰ ਥਾਣੇ ਵਿੱਚ ਮੁਨਸ਼ੀ ਵਜੋਂ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। […]

Continue Reading

*ਕ੍ਰਿਕਟਰ ਹਰਭਜਨ ਸਿੰਘ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕ੍ਰਿਕਟਰ ਹਰਭਜਨ ਸਿੰਘ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਟਵਿੱਟਰ ‘ਤੇ ਇੱਕ ਵੀਡੀਓ ਸੰਦੇਸ਼ ਵਿੱਚ, ਸਾਬਕਾ ਭਾਰਤੀ ਆਫ ਸਪਿਨਰ ਨੇ ਕਿਹਾ ਕਿ “ਕਈ ਤਰੀਕਿਆਂ ਨਾਲ, ਮੈਂ ਪਹਿਲਾਂ ਹੀ ਸੰਨਿਆਸ ਲੈ ਚੁੱਕਾ ਸੀ”, ਪਰ ਆਈਪੀਐਲ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਆਪਣੀ ਪ੍ਰਤੀਬੱਧਤਾ ਦੇ ਕਾਰਨ ਘੋਸ਼ਣਾ […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਕੀਤੀ ਖਾਰਜ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) – ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੀ ਅਗਾਊਂ ਜਮਾਨਤ ਕੋਰਟ ਨੇ ਖ਼ਾਰਜ ਕਰ ਦਿਤੀ ਹੈ। ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ […]

Continue Reading