*ਓਮੀਕਰੋਨ ਦਾ ਵਧਿਆ ਖਤਰਾ, ਪੰਜਾਬ ‘ਚ ਪਾਬੰਦੀਆਂ ਦੀ ਨਵੀਆਂ ਗਾਈਡਲਾਈਨਜ਼ ਜਾਰੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਓਮੀਕਰੋਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲੁਆਈਆਂ ਹਨ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। ਇਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਹੋਵੇਗਾ ਅਤੇ ਕਿਸੇ ਵੀ ਜਨਤਕ ਥਾਂ […]

Continue Reading

*ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ*

ਸੁਨਾਮ ਊਧਮ ਸਿੰਘ ਵਾਲਾ, 28 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਮਨਾਇਆ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’*

ਜਲੰਧਰ, 28 ਦਸੰਬਰ (ਦਾ ਮਿਰਰ ਪੰਜਾਬ): ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ ਉੱਤੇ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਲ ਇੰਡੀਆ ਰੇਡੀੳ, ਜਲੰਧਰ ਦੇ ਸਹਿਯੋਗ ਨਾਲ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਸਮਾਗਮ ਦਾ ਆਯੋਜਨ ਕੀਤਾ। ਸਮਾਗਮ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ‘ਮੇਕ ਇਨ ਇੰਡੀਆ-ਸਕਿੱਲ ਇੰਡੀਆ’, ‘ਯੂਥ ਆਈਕਨਜ਼ ਅਤੇ ਰੋਲ ਮਾਡਲਜ’, ‘ਖੋਜ ਅਤੇ ਉਦਯੋਗ ਵਿਕਾਸ […]

Continue Reading

*ਕਾਂਗਰਸ ਨੂੰ ਵੱਡਾ ਝਟਕਾ-ਦੋ ਵਿਧਾਇਕਾਂ ਨੇ ਫੜਿਆ ਕਮਲ ਦਾ ਫੁੱਲ*

ਨਵੀਂ ਦਿੱਲੀ( ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਗਏ ਹਨ।ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ […]

Continue Reading

*ਗੁਰਦਵਾਰਾ ਸਾਹਿਬ ਬੋਂਦੀ ਵਿਖੇ ਤਿੰਨ ਸੰਤਾਂ ਮਹਾਪੁਰਸ਼ਾਂ ਦੀਆਂ ਬਰਸੀਆਂ ਦੋ ਜਨਵਰੀ ਨੂੰ ਗੁਰਦੀਪ ਸਿੰਘ ਸਾਰਸਲ ਦੇ ਪ੍ਰੀਵਾਰ ਵਲੋਂ ਸ਼ਰਧਾ ਸਾਹਿਤ ਮਨਾਈਆਂ ਜਾਣਗੀਆਂ*

ਪੈਰਿਸ 28 ਦਸੰਬਰ ( ਭੱਟੀ ਫਰਾਂਸ ) ਪੈਰਿਸ ਵਿਖੇ ਨਵੇਂ ਸਾਲ ਦੀ ਆਮਦ ਦੇ ਅਗਲੇ ਰੋਜ ਬਾਬਾ ਭਾਗ ਜੀ ਦੀ 60 ਵੀਂ, ਬਾਬਾ ਹਰਦਿਆਲ ਸਿੰਘ ਮੁਸਾਫ਼ਿਰ ਜੀ ਦੀ 40ਵੀਂ ਅਤੇ ਬਾਬਾ ਮਲਕੀਅਤ ਸਿੰਘ ਜੀ ਦੀ ਛੇਵੀਂ ਬਰਸੀ ਬਹੁਤ ਹੀ ਸ਼ਰਧਾ ਸਾਹਿਤ ਗੁਰਦੀਪ ਸਿੰਘ ਸਾਰਸਲ ਦੇ ਸਮੂੰਹ ਪ੍ਰੀਵਾਰ ਵਲੋਂ ਗੁਰਦਵਾਰਾ ਸਚਿਖੰਡ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ […]

Continue Reading

*ਆਮ ਆਦਮੀ ਪਾਰਟੀ ਵੱਲੋਂ 15 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ, ਸ਼ੀਤਲ ਅੰਗੁਰਾਲ ਨੂੰ ਬਣਾਇਆ ਜਲੰਧਰ ਬੈਸਟ ਤੋਂ ਉਮੀਦਵਾਰ*

Continue Reading