*ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ*

ਚੰਡੀਗੜ੍ਹ 30 ਦਸੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਉੱਤੇ ਸੁਣਵਾਈ ਟਲੀ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) -ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਉਕਤ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ।ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਅਦਾਲਤ ਨੇ […]

Continue Reading