*ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ*

ਚੰਡੀਗੜ, 18 ਜਨਵਰੀ: (ਦਾ ਮਿਰਰ ਪੰਜਾਬ)-ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ […]

Continue Reading

*ਭਗਵੰਤ ਮਾਨ ਡੰਮੀ ਉਮੀਦਵਾਰ, ਆਪ ਦਾ ਮੁੱਖ ਮੰਤਰੀ ਦੀ ਕੁਰਸੀ ਲਈ ਅਸਲ ਦਾਅਵੇਦਾਰ ਕੇਜੀਵਾਲ : ਸੁਖਬੀਰ ਸਿੰਘ ਬਾਦਲ*

ਜਲੰਧਰ, 18 ਜਨਵਰੀ( ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਉਮੀਦਵਾਰ ਅਸਲ ਵਿਚ ਡੰਮੀ ਚੇਹਰਾ ਹੈ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਇਸ ਅਹੁਦੇ ਲਈ ਅਸਲ ਦਾਅਵੇਦਾਰ ਹਨ।  ਅਕਾਲੀ ਦਲ ਦੇ […]

Continue Reading

*ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ*

ਮੋਹਾਲੀ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ। ਆਪ ਵੱਲੋਂ ਜਾਰੀ ਨੰਬਰ ਵਿੱਚ ਮਿਲੇ ਫੀਡਬੈਕ ਵਿੱਚ […]

Continue Reading

*ਠੋਕੋ ਤਾਲੀ-ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਦੇ ਮੁੱਖ ਮੰਤਰੀ ਬਣਨ ਦੇ ਸੁਪਨਿਆਂ ਤੇ ਮਾਰੀ ਗੁਝੀ ਸੱਟ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-: ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਸੁਪਨਿਆਂ ਤੇ ਬੁਰੀ ਤਰ੍ਹਾਂ ਸੱਟ ਮਾਰੀ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਦੂਰ ਦੱਸਣ ਦਾ ਯਤਨ ਕੀਤਾ ਹੈ।ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ ਆਉਣ […]

Continue Reading

*ਬਸਪਾ ਨੇ ਹਲਕਾ ਕਰਤਾਰਪੁਰ ‘ ਚ ਤੈਨਾਤ ਡੀਐਸਪੀ ਅਤੇ ਐਸਐਚਓ ਨੂੰ ਬਦਲਣ ਦੀ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਕੋਲੋਂ ਕੀਤੀ ਮੰਗ*

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਨੇ ਕਰਤਾਰਪੁਰ ਪੁਲਸ ਦੇ ਡੀਐਸਪੀ ਅਤੇ ਐਸ ਐਚ ਓ ਬਦਲਣ ਲਈ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਕੋਲੋਂ ਮੰਗ ਕੀਤੀ ਗਈ। ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਪ੍ਰਧਾਨ ਸ੍ਰੀ ਵਿਜੈ ਯਾਦਵ ਨੇ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਨੂੰ ਇੱਕ ਲਿਖੀਏ ਚਿੱਠੀ ਵਿੱਚ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ‘ […]

Continue Reading