*ਰਾਣਾ ਗੁਰਜੀਤ ਦਾ ਮੁੰਡਾ ਹੋਇਆ ਕਾਂਗਰਸ ਤੋਂ ਬਾਗੀ, ਆਜ਼ਾਦ ਤੌਰ ਤੇ ਚੋਣ ਲੜਨ ਦਾ ਐਲਾਨ*
ਜਲੰਧਰ (ਦਾ ਮਿਰਰ ਪੰਜਾਬ)- ਪੰਜਾਬ ਦੇ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਸੁਲਤਾਨਪੁਰ ਲੋਧੀ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਰਾਣਾ ਜੂਨੀਅਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਲਕੇ ਵਿੱਚ ਕਾਂਗਰਸ ਨੂੰ ਬਚਾਉਣ ਲਈ ਚੋਣ […]
Continue Reading




