*ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ*

ਚੰਡੀਗੜ੍ਹ, 16 ਜਨਵਰੀ: (ਦਾ ਮਿਰਰ ਪੰਜਾਬ)-ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, […]

Continue Reading

*ਜਲੰਧਰ ਨੌਰਥ ਵਿੱਚ ਆਮ ਆਦਮੀ ਪਾਰਟੀ ਨੂੰ ਲਗਾ ਵੱਡਾ ਝਟਕਾ-ਸੀਨੀਅਰ ਲੀਡਰ ਜੋਗਿੰਦਰ ਸ਼ਰਮਾ ਕਾਂਗਰਸ ਵਿੱਚ ਹੋਏ ਸ਼ਾਮਲ*

ਜਲੰਧਰ( ਦਾ ਮਿਰਰ ਪੰਜਾਬ)-ਜਲੰਧਰ ਨੌਰਥ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲਗਾ ਹੈ, ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸ਼ਰਮਾ ਵਿਧਾਇਕ ਬਾਵਾ ਹੈਨਰੀ ਅਤੇ ਅਵਤਾਰ ਹੈਨਰੀ ਦੀ ਅਗਵਾਈ ਵਿਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਜੋਗਿੰਦਰ ਸ਼ਰਮਾ ਨਾਲ ਸੈਂਕੜੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਜ਼ਿਕਰਯੋਗ ਹੈ ਕਿ […]

Continue Reading

*ਮੁੱਖ ਮੰਤਰੀ ਚੰਨੀ ਦੇ ਲਈ ਨਵੀਂ ਸਿਰਦਰਦੀ- ਕੁੜਮ ਅਤੇ ਭਰਾ ਹੋਏ ਬਾਗੀ*

ਚੰਡੀਗੜ੍ਹ, 16 ਜਨਵਰੀ( ਦਾ ਮਿਰਰ ਪੰਜਾਬ): ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਨਵੀਂ ਖੜ੍ਹੀ ਹੋ ਗਈ ਉਹਨਾਂ ਦੇ ਕੁੜਮ ਅਤੇ ਭਰਾ ਕਾਂਗਰਸ ਬਾਗੀ ਹੋ ਗਏ ਹਨ ਅਤੇ ਕਾਂਗਰਸੀ ਉਮੀਦਵਾਰਾਂ ਦੇ ਖਿਲਾਫ ਦੋਵੇਂ ਖੜੇ ਹੋਣ ਦੀ ਤਿਆਰੀ ਕਰ ਰਹੇ ਹਨ। ਬੱਸੀ ਪਠਾਨਾਂ ਹਲਕੇ ਤੋਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨਿਆ*

ਚੰਡੀਗੜ੍ਹ ( ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਨੇ ਕੁੱਲ ਘੋਸ਼ਿਤ 94 ਐਲਾਨ ਕਰ ਦਿੱਤੇ ਹਨ।

Continue Reading

*ਕਾਂਗਰਸ ਨੂੰ ਲੱਗਾ ਵੱਡਾ ਝਟਕਾ-ਵਿਧਾਇਕ ਹਰਜੋਤ ਕਮਲ ਨੇ ਫੜਿਆ “ਕਮਲ”*

ਚੰਡੀਗੜ੍ਹ (ਦਾ ਮਿਰਰ ਪੰਜਾਬ )-ਕਾਂਗਰਸ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ ਇਹ ਝਟਕਾ ਹੁਣ ਮੋਗਾ ਤੋਂ ਲੱਗਿਆ ਹੈ ਜਿੱਥੇ ਮੌਜੂਦਾ ਵਿਧਾਇਕ ਹਰਜੋਤ ਕਮਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹੈ ਅਤੇ ਇਹ ਦੱਸਣਯੋਗ ਹੈ ਕਿ ਅੱਜ ਕਾਂਗਰਸ ਦੀ ਜਾਰੀ ਸੂਚੀ ਵਿਚ ਮੋਗਾ ਤੋਂ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ , ਜਿਸ ਤੋਂ ਨਰਾਜ਼ […]

Continue Reading

*ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ*

ਚੰਡੀਗੜ, 15 ਜਨਵਰੀ 🙁 ਦਾ ਮਿਰਰ ਪੰਜਾਬ)-ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ […]

Continue Reading

*ਜੋਗਿੰਦਰ ਸਿੰਘ ਮਾਨ ਬਣੇ ਆਮ ਆਦਮੀ ਪਾਰਟੀ ਦੇ ਮਾਣ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਨੂੰ ਅੱਜ ਬਹੁਤ ਵੱਡਾ ਝਟਕਾ ਲੱਗਾ ਹੈ ਫਗਵਾੜਾ ਤੋਂ ਸੀਨੀਅਰ ਕਾਂਗਰਸੀ ਲੀਡਰ,ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਫਗਵਾੜਾ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ […]

Continue Reading

*ਭੁਲੱਥ ਤੋਂ ਕਾਂਗਰਸ ਨੂੰ ਝਟਕਾ-ਅਮਨਦੀਪ ਸਿੰਘ ਗੋਰਾ ਗਿੱਲ ਸਾਥੀਆਂ ਸਮੇਤ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ( ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਨੂੰ ਉਸ ਸਮੇਂ ਅੱਜ ਵੱਡਾ ਝਟਕਾ ਲੱਗਾ ਹੈ ਜਦੋਂ ਸੀਨੀਅਰ ਕਾਂਗਰਸੀ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਨਜ਼ਦੀਕੀ ਲੀਡਰ ਅਮਨਦੀਪ ਸਿੰਘ ਗੋਰਾ ਗਿੱਲ ਆਪਣੇ ਸਾਥੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਲੋਕ ਕਾਂਗਰਸ ਪੰਜਾਬ ਵਿਚ ਸ਼ਾਮਲ ਹੋ ਗਏ। ਗੋਰਾ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ […]

Continue Reading