ਜਲੰਧਰ ਨੌਰਥ ਤੋਂ ਬਹੁਜਨ ਸਮਾਜ ਪਾਰਟੀ ਬਦਲ ਸਕਦੀ ਹੈ ਆਪਣਾ ਉਮੀਦਵਾਰ

ਜਲੰਧਰ 10 ਜਨਵਰੀ (ਦਾ ਮਿਰਰ ਪੰਜਾਬ)- ਜਲੰਧਰ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਦੀ ਟਿਕਟ ਬਦਲਣ ਦੀ ਚਰਚਾ ਇਨ੍ਹੀਂ ਦਿਨੀਂ ਹਲਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸੂਤਰ ਦੱਸਦੇ ਹਨ ਕਿ ਵਾਰਡ ਨੰਬਰ 5 ਦੇ ਕੌਂਸਲਰ ਕੁਲਦੀਪ ਸਿੰਘ ਲੁਬਾਣਾ ਨੂੰ ਬਸਪਾ ਵੱਲੋਂ ਉੱਤਰੀ ਖੇਤਰ ਤੋਂ ਇੰਚਾਰਜ ਨਿਯੁਕਤ ਕੀਤਾ […]

Continue Reading

ਬੇਗਮਪੁਰਾ ਟਾਈਗਰ ਫੋਰਸ ਨੇ ਚੋਣਾਂ ਦੀ  ਤਰੀਕ ਬਦਲਣ ਲਈ ਦਿੱਤਾ ਮੰਗ ਪੱਤਰ 

ਹੁਸ਼ਿਆਰਪੁਰ 10 ਜਨਵਰੀ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਕਿ ਇਲੈਕਸ਼ਨ ਦੀ ਤਰੀਕ  ਜਾਂ ਤਾਂ 10 ਫਰਵਰੀ ਤੋਂ ਪਹਿਲਾਂ ਕੀਤੀ ਜਾਵੇ ਜਾਂ ਫਿਰ 20 ਫਰਵਰੀ ਤੋਂ ਬਾਅਦ ਕੀਤੀ ਜਾਵੇ । ਕਿਉਂਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ  ਨੂੰ […]

Continue Reading

*ਹਾਕੀ ਗੇਂਦ ਲੈ ਕੇ ਮੈਦਾਨ ਵਿਚ ਨਿਤਰਨਗੇ ਕੈਪਟਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਅੱਜ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਦੇ ਦਿੱਤਾ ਹੈ ਇਹ ਚੋਣ ਨਿਸ਼ਾਨ ਹੈ ਹਾਕੀ ਸਟਿੱਕ ਤੇ ਬਾਲ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਦਿੱਤੀ ਹੈ ਉਨਾਂ ਕਿਹਾ ਹੈ ਕਿ ਇਹ ਦੱਸਦਿਆਂ ਖੁਸ਼ੀ […]

Continue Reading

*ਸੋਨੂੰ ਸੂਦ ਦੀ ਭੈਣ ਮਾਲਵਿਕਾ ਨੇ ਕਾਂਗਰਸ ਦਾ ਪੱਲਾ ਫੜਿਆ*

ਮੋਗਾ (ਦਾ ਮਿਰਰ ਪੰਜਾਬ)-ਪ੍ਰਸਿੱਧ ਸਮਾਜ ਸੇਵਕ ਅਤੇ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਲਵਿਕਾ ਸੂਦ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ। ਸੂਤਰ ਦੱਸਦੇ ਹਨ ਤੇ ਮਾਲਵਿਕਾ ਸੂਦ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਤੋਂ ਚੋਣ ਲੜੇਗੀ।

Continue Reading

*ਡਰੱਗ ਕੇਸ ਮਾਮਲਾ -ਬਿਕਰਮ ਮਜੀਠੀਆ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ (ਦਾ ਮਿਰਰ ਪੰਜਾਬ)-ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਦੇ ਦਿੱਤੀ ਹੈ।ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ […]

Continue Reading

*ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਪੰਜਾਬ ਵਿੱਚ ਚੋਣ ਤਾਰੀਖ਼ ਬਦਲਣ ਦੀ ਕੀਤੀ ਮੰਗ*

ਫਗਵਾੜਾ/ਜਲੰਧਰ 10ਜਨਵਰੀ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਸਾਂਝਾ ਵਫਦ ਅੱਜ ਗੱਠਜੋੜ ਦੇ ਉਮੀਦਵਾਰ ਤੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ‘ਚ ਐਸਡੀਐਮ ਕੁਲਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਸ਼ੋ੍ਰਮਣੀ ਅਕਾਲੀ ਦਲ (ਬ) […]

Continue Reading

*ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ, ਜਲੰਧਰ ਨੌਰਥ ਦੀ ਟਿਕਟ ਦਿੱਤੀ ਦਿਨੇਸ਼ ਢੱਲ ਨੂੰ*

Continue Reading

*ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਵੋਟਾਂ ਦੀ ਤਰੀਕ ਬਦਲਣ ਦੀ ਮੰਗ*

ਜਲੰਧਰ,9 ਜਨਵਰੀ (ਦਾ ਮਿਰਰ ਪੰਜਾਬ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਦੇ ਵਿੱਚ ਵੋਟਾਂ ਦੀ ਤਰੀਕ ਮਿੱਥਣ ਦਾ ਜ਼ੋਰਦਾਰ ਵਿਰੋਧ ਕਰਦੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਆਗੂ ਬਿੱਕਰ […]

Continue Reading

*ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ*

ਚੰਡੀਗੜ੍ਹ, 8 ਜਨਵਰੀ : (ਦਾ ਮਿਰਰ ਪੰਜਾਬ)-ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ […]

Continue Reading

*ਜੂਨੀਅਰ ਅੰਬੇਡਕਰ ਚਰਨਜੀਤ ਸਿੰਘ ਚੰਨੀ ਆਰਐਸਐਸ ਦੀ ਮਨੂੰਵਾਦੀ ਸੋਚ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ – ਨਿਰਮਲ ਸਿੰਘ ਨਿੰਮਾ*

ਜਲੰਧਰ ( ਦਾ ਮਿਰਰ ਪੰਜਾਬ) -ਸੂਬੇ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵਲੋ ਪੰਜਾਬ ਵਿਚ ਕੀਤੇ ਗਏ ਕਰਾਂਤੀਕਾਰੀ ਬਦਲਾਅ ਕਾਰਨ ਮਨੂੰਵਾਦੀ ਸੋਚ ਦੇ ਮੁਤਾਬਕ ਆਖਰੀ ਪਾਇਦਾਨ ਤੇ ਬੈਠਾ ਵਿਅਕਤੀ ਪਹਿਲੇ ਨੰਬਰ ਤੇ ਆ ਕੇ ਬੈਠ ਗਿਆ ਹੈ। ਇਹ ਗੱਲ ਆਰਐਸਐਸ ਨੂੰ ਬਰਦਾਸ਼ਤ ਨਹੀਂ ਹੋ ਰਹੀ ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮੁੱਦਾ ਬਣਾ […]

Continue Reading