*ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਕੇਜਰੀਵਾਲ ਹੋਮ ਆਈਸੋਲੇਸ਼ਨ ‘ਚ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਸੰਕਰਮਣ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ […]

Continue Reading

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਦੌਰਾਨ ਇੱਕ ਪੀਜੀਆਈ ਸੈਟੇਲਾਈਟ ਕੇਂਦਰ ਸਮੇਤ 42,750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ*

ਨਵੀਂ ਦਿੱਲੀ( ਦਾ ਮਿਰਰ ਪੰਜਾਬ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ ਸ਼ਹਿਰ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅਤੇ ਇੱਕ ਪੀਜੀਆਈ ਸੈਟੇਲਾਈਟ ਕੇਂਦਰ ਸਮੇਤ 42,750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। PMO ਨੇ ਸੋਮਵਾਰ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨਾ, […]

Continue Reading

*ਨਵਜੋਤ ਸਿੰਘ ਸਿੱਧੂ ਵੱਲੋਂ ਔਰਤਾਂ ਅਤੇ ਵਿਦਿਆਰਥਣਾਂ ਨੂੰ ਵੱਡੇ ਤੋਹਫੇ ਦੇਣ ਦਾ ਕੀਤਾ ਐਲਾਨ*

ਚੰਡੀਗੜ੍ਹ (ਦਾ ਮਿਰ ਰ ਪੰਜਾਬ)-: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਭਦੌੜ ਵਿੱਚ ਰੈਲੀ ਦੌਰਾਨ ਔਰਤਾਂ ਅਤੇ ਵਿਦਿਆਰਥਣਾਂ ਲਈ ਵੱਡੇ ਐਲਾਨ ਕੀਤੇ। ਨਵਜੋਤ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਪੰਜਵੀਂ ਜਮਾਤ ਦੀਆਂ ਪਾਸ ਵਿਦਿਆਰਥਣਾਂ ਨੂੰ 5 ਹਜ਼ਾਰ ਰੁਪਏ ਦਿੱਤੇ ਜਾਣਗੇ, ਜਦਕਿ 10ਵੀਂ ਜਮਾਤ ਦੀਆਂ […]

Continue Reading

*ਪੰਜਾਬ ਰੈਲੀ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਆੜ ਹੇਠ, ਮੋਦੀ ਸਾਹਿਬ, ਢੀਂਡਸਾ ਅਤੇ ਕੈਪਟਨ ਦੀ ਨਜਰ ਰਹੇਗੀ ਪੰਜਾਬੀਆਂ ਦੀਆਂ ਵੋਟਾਂ ਉੱਪਰ-ਭੱਟੀ ਫਰਾਂਸ, ਲਹਿਰਾ ਅਤੇ ਭਦਾਸ*

ਸਿੱਧੂ ਅਤੇ ਭਗਵੰਤ ਮਾਨ ਵਲੋਂ ਪੰਜਾਬ ਦਾ ਸੀ.ਐਮ ਬਣਨ ਦੀ ਮਨਸ਼ਾ ਹੀ ਅ.ਦਲ ਅਤੇ ਬਸਪਾ ਦੇ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਕਰੇਗੀ ਸਾਫ —–ਭੰਗੂ, ਨੌਰਾ, ਡੋਗਰਾਂਵਾਲ ਅਤੇ ਭੁੰਗਰਨੀ | ਸੁੰਯੁਕਤ ਮੋਰਚਾ, ਕਾਂਗਰਸ ਲੋਕ ਦਲ ਅਤੇ ਭਾਜਪਾ ਦਾ ਗੱਠਜੋੜ ਵੀ, ਅਕਾਲੀ ਦਲ ਦੀ ਜਗਾਹ ਕਾਂਗਰਸ ਅਤੇ ਆਪ ਦੇ ਵੋਟ ਬੈਂਕ ਨੂੰ ਹੀ ਲਾਵੇਗਾ ਖੋਰਾ—-ਫਤਿਹਗੜ ਅਤੇ […]

Continue Reading

*ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਭਾਜਪਾ ਤੋਂ ਕੁਝ ਦਿਨਾਂ ਵਿਚ ਹੀ ਹੋਇਆ ਮੋਹ ਭੰਗ, ਮੁੜ ਕਾਂਗਰਸ ਵਿੱਚ ਸ਼ਾਮਲ*

ਫਾਇਲ ਫੋਟੋ ਚੰਡੀਗੜ੍ਹ (ਦਾ ਮਿਰਰ ਪੰਜਾਬ): ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਜਲਦੀ ਹੀ ਮੋਹ ਭੰਗ ਹੋ ਗਿਆ ਹੈ ਅਤੇ ਹੁਣ ਉਹ ਫਿਰ ਤੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ।

Continue Reading

*ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ 31 ਦਸੰਬਰ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਕਰ ਦਿੱਤਾ ਗਿਆ ਸੀ-ਰਾਜਪਾਲ ਬਨਵਾਰੀ ਲਾਲ ਪ੍ਰੋਹਿਤ*

ਚੰਡੀਗੜ੍ਹ, 2 ਜਨਵਰੀ (ਦਾ ਮਿਰਰ ਪੰਜਾਬ) -ਪੰਜਾਬ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 1 ਜਨਵਰੀ ਨੂੰ। “ਅਸਲ ਵਿੱਚ ਗਲਤ”।  ਉਨ੍ਹਾਂ […]

Continue Reading

*ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਗਠਜੋੜ ਦੀ ਮੀਟਿੰਗ ਅੱਜ ਦੁਪਹਿਰ*

ਚੰਡੀਗੜ੍ਹ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਲੋਕ ਕਾਂਗਰਸ ਗਠਜੋੜ ਦੀ ਅੱਜ ਦੁਪਹਿਰ ਢਾਈ ਵਜੇ ਚੰਡੀਗੜ੍ਹ ਦੇ ਯੂ ਟੀ ਗੈਸਟ ਹਾਊਸ ਵਿਚ ਮੀਟਿੰਗ ਹੋ ਰਹੀ ਹੈ । ਇਸ ਮੀਟਿੰਗ ਵਿਚ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦਾ ਬਟਵਾਰਾ ਕੀਤਾ ਜਾਵੇਗਾ। ਗਠਜੋੜ ਵੱਲੋਂ ਚੁਣੀ ਗਈ ਛੇ […]

Continue Reading