Month: January 2022
*ਪੰਜਾਬ ਵਿਧਾਨ ਸਭਾ ਚੋਣਾਂ-ਹਲ਼ਕਾ ਦਸੂਹਾ ‘ਚ ਪੰਜਕੌਨੀ ਮੁਕਾਬਲਾ ਸਿਆਸੀ ਪਾਰਟੀਆਂ ਦੇ ਪੰਜ ਉਮੀਦਵਾਰ ਮੈਦਾਨ ‘ਚ*
ਤਲਵਾਡ਼ਾ, 30 ਜਨਵਰੀ( ਦੀਪਕ ਠਾਕੁਰ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲ਼ਕਾ ਦਸੂਹਾ ‘ਚ ਵੱਖ ਵੱਖ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਕਾਂਗਰਸ, ਭਾਜਪਾ, ਅਕਾਲੀ- ਬਸਪਾ ਗਠਜੋਡ਼, ਆਪ ਤੇ ਸੰਯੁਕਤ ਸਮਾਜ ਮੋਰਚੇ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਇਸ ਵਾਰ ਹਲ਼ਕਾ ਦਸੂਹਾ ਬਹੁਕੌਨੀ ਮੁਕਾਬਲਾ ਬਣ ਗਿਆ ਹੈ। ਆਮ ਆਦਮੀ ਪਾਰਟੀ ਨੂੰ ਛੱਡ ਬਾਕੀ ਸਿਆਸੀ ਧਿਰਾਂ […]
Continue Reading*ਪਰਗਟ ਸਿੰਘ ਨੇ ਚੋਣ ਮੁਹਿੰਮ ਵਿੱਚ ਵਿਰੋਧੀਆਂ ਨੂੰ ਪਛਾੜਿਆ ਪੁੱਤਾਂ ਵਾਂਗ ਅਸ਼ੀਰਵਾਦ ਦੇ ਰਹੀਆਂ ਹਲਕੇ ਦੀਆਂ ਬਜ਼ੁਰਗ ਔਰਤਾਂ*
ਜਲੰਧਰ,30 ਜਨਵਰੀ (ਦਾ ਮਿਰਰ ਪੰਜਾਬ)-ਪਦਮਸ੍ਰੀ ਪਰਗਟ ਸਿੰਘ ਨੂੰ ਆਪਣੇ ਹਲਕੇ ਜਲੰਧਰ ਛਾਉਣੀ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪਰਗਟ ਸਿੰਘ ਵੱਲੋਂ ਪਿੰਡਾਂ ਦੇ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ। ਉਹ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਤੋਂ ਬਹੁਤ ਅੱਗੇ ਨਿਕਲ ਗਏ ਹਨ। ਪਰਗਟ ਸਿੰਘ ਨੇ ਅੱਜ ਦਰਜਨ ਤੋਂ […]
Continue Reading*ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਖੜ੍ਹੇ ਕਰਨ ਤੋਂ ਬਾਅਦ ਕੇਜਰੀਵਾਲ ਦਾ ਅਟੈਕ*
ਚੰਡੀਗੜ੍ਹ (ਦਾ ਮਿਰਰ ਪੰਜਾਬ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਦੋ ਵਿਧਾਨ ਸਭਾ ਸੀਟਾਂ (ਚਮਕੌਰ ਸਾਹਿਬ ਅਤੇ ਹਲਕਾ ਭਦੌੜ) ਤੋਂ ਖੜ੍ਹੇ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ੍ਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਅਕਾਊਂਟ ਤੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਤੇ ਅਟੈਕ ਕਰਦਿਆਂ […]
Continue Reading*ਸੁਸ਼ੀਲ ਰਿੰਕੂ ਦੀ ਕਾਂਗਰਸ ਹਾਈਕਮਾਨ ਨੂੰ ਅਪੀਲ, ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ*
ਜਲੰਧਰ (ਦਾ ਮਿਰਰ ਪੰਜਾਬ)- ਪੰਜਾਬ ਦੀ ਅਵਾਮ ਫਿਰ ਦੁਬਾਰਾ ਸ. ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ, ਕਾਂਗਰਸ ਹਾਈਕਮਾਨ ਤਰੁੰਤ ਹੀ ਸ. ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇੱਥੇ 120 ਫੁੱਟੀ ਰੋਡ ਤੇ ਆਪਣਾ ਚੋਣ ਦਫਤਰ ਖੋਲਣ ਸਮੇਂ ਜਲੰਧਰ ਵੈਸਟ ਤੋਂ ਕਾਂਗਰਸ ਤੇ ਡਾਇਨਾਮਿਕ ਉਮੀਦਵਾਰ ਸ੍ਰੀ ਸੁਸ਼ੀਲ […]
Continue Reading*ਹਲਕੇ ਦਾਖੇ ਦੇ ਐਨ ਆਰ ਆਈਜ਼ ਕੈਪਟਨ ਸੰਦੀਪ ਸੰਧੂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣਗੇ—ਬਲਵਿੰਦਰ ਗਿੱਲ ਕੈਪਟਨ ਸੰਧੂ ਨਾਲ ਕੀਤੀ ਮੀਟਿੰਗ*
ਮੁੱਲਾਂਪੁਰ ਦਾਖਾ,30 ਜਵਵਰੀ(ਦਾ ਮਿਰਰ ਪੰਜਾਬ)—ਜਿਸ ਤਰਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦਾਖੇ ਦੇ ਐਨ ਆਰ ਆਈਜ਼ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਸ ਐਚ ਫੂਲਕਾ ਨੂੰ ਵੱਡੇ ਫਰਕ ਨਾਲ ਜਿੱਤ ਦਰਜ ਕਰਵਾ ਕੇ ਵਿਧਾਨ ਸਭਾ ਭੇਜਿਆ ਸੀ ਇਸ ਤਰਜ ਤੇ ਇਸ ਵਾਰ ਹਲਕੇ ਦਾਖੇ ਦੇ ਸੂਝਵਾਨ ਵੋਟਰ ਕਾਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ […]
Continue Reading*ਆਪਣੇ ਪਿੰਡ ਦਾ ਵੀ ਵਿਕਾਸ ਨਾ ਕਰਾਉਣ ਵਾਲੇ ਚੌਧਰੀ ਸੁਰਿੰਦਰ ਹੁਣ ਘਟੀਆ ਰਾਜਨੀਤੀ ’ਤੇ ਉਤਰੇ : ਐਡਵੋਕੇਟ ਬਲਵਿੰਦਰ ਕੁਮਾਰ*
ਕਰਤਾਰਪੁਰ (ਦਾ ਮਿਰਰ ਪੰਜਾਬ)-ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਚੌਧਰੀ ਸੁਰਿੰਦਰ ਘਟੀਆ ਕਿਸਮ ਦੀ ਰਾਜਨੀਤੀ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਚੌਧਰੀ ਨੇ ਪਿਛਲੇ 5 ਸਾਲਾਂ ’ਚ ਵਿਧਾਇਕ ਰਹਿੰਦੇ ਹੋਏ ਆਪਣੇ ਪਿੰਡ ਧਾਲੀਵਾਲ ਕਾਦੀਆਂ ’ਚ ਵੀ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ। ਹੁਣ ਜਦੋਂ […]
Continue Reading*ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੂੰ ਪਿੰਡ ਧੀਣਾ ਵਿਖੇ ਲੱਡੂਆਂ ਨਾਲ ਤੋਲਿਆ ਗਿਆ*
ਜਲੰਧਰ 29 ਜਨਵਰੀ (ਦਾ ਮਿਰਰ ਪੰਜਾਬ ) ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੀ ਚੋਣ ਮੁਹਿੰਮ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਿਲਆ ਜਦੋਂ ਪਿੰਡ ਧੀਣਾ ਦੇ ਵਸਨੀਕਾਂ ਨੇ ਪਰਗਟ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਵਿਸ਼ਵਾਸ਼ ਦੁਆਇਆ ਕਿ ਪਿੰਡ ਧੀਣਾ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਸ ਕਰਕੇ ਪਰਗਟ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ […]
Continue Reading




