*ਪੰਜਾਬ ਦੀ ਤਿੰਨ ਕਰੋੜ ਜਨਤਾ ਵਿੱਚੋਂ 21 ਲੱਖ ਲੋਕਾਂ ਨੇ ਭਗਵੰਤ ਮਾਨ ਦੇ ਹੱਕ ਵਿੱਚ ਵੋਟ ਪਾ ਕੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਵੋਟਰ ਆਪ ਨਾਲ਼ ਨਹੀਂ, ਬਲਕਿ ਹੋਰਨਾਂ ਨਾਲ਼ ਖੜ੍ਹੇ ਹਨ*

ਪੈਰਿਸ 20 ਜਨਵਰੀ (ਭੱਟੀ ਫਰਾਂਸ ) ਪੰਜਾਬ ਵਿੱਚ ਆਪ ਪਾਰਟੀ ਦੇ ਸੁਪ੍ਰੀਮੋ ਕੇਜਰੀਵਾਲ ਦੀ ਪੰਜਾਬ ਸੀ.ਐਮ ਦੇ ਚਿਹਰੇ ਨੂੰ ਲੈ ਕੇ ਚੱਲੀ ਡਰਾਮੇਬਾਜੀ ਦਾ ਅੰਤ ਭਗਵੰਤ ਮਾਨ ਵਾਸਤੇ ਸ਼ੁੱਭ ਨਹੀਂ, ਕਿਉਂਕਿ ਇੱਕ ਪਾਸੇ ਤਾਂ ਆਪ ਵਾਲੇ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਹੀ ਪੰਜਾਬ ‘ਚ ਸਰਕਾਰ ਬਣਾਉਣ ਜਾ ਰਹੀ ਹੈ, ਲੇਕਿਨ ਦੂਜੇ ਪਾਸੇ ਪੰਜਾਬ […]

Continue Reading

*ਵਿਧਾਨ ਸਭਾ ਹਲਕਾ ਧੂਰੀ ਤੋਂ ਲੜਨਗੇ ਭਗਵੰਤ ਮਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਡਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਬਣੇ ਸਨ […]

Continue Reading

*ਅਮ੍ਰਿਤਧਾਰੀ ਸਿੱਖ ਭਾਈ ਜਸਵਿੰਦਰ ਸਿੰਘ ਬਣੇ ਰਾਜਨੀਤਿਕ ਪਾਰਟੀ ਦੇ ਉਮੀਦਵਾਰ, ਹੌਲੈਂਡ ਦੇ ਸਿੱਖਾਂ ਵਾਸਤੇ ਮਾਣ ਵਾਲੀ ਗੱਲ -ਹਰਜੀਤ ਸਿੰਘ ਗਿੱਲ*

ਪੈਰਿਸ 20 ਜਨਵਰੀ (ਭੱਟੀ ਫਰਾਂਸ ) ਹੌਲੈਂਡ ਤੋਂ ਮੀਡੀਆ ਪੰਜਾਬ ਨੂੰ ਆਪਣੇ ਸਰੋਤਾਂ ਰਾਹੀਂ ਮਿਲੀ ਜਾਣਕਾਰੀ ਅਨੁਸਾਰ, ਵਰਲਡ ਸਿੱਖ ਪਾਰਲੀਮੈਂਟ ਯੋਰਪ ਯੂਨਿਟ ਦੇ ਕੋਆਰਡੀਨੇਟਰ ਭਾਈ ਜਸਵਿੰਦਰ ਸਿੰਘ ਉਤਰਖਤ ਨੂੰ ਸ਼ੋਸ਼ਲਿਸਟ ਪਾਰਟੀ ਨੇ ਸਹਿਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਹੌਲੈਂਡ ਦੇ ਸਿੱਖਾਂ ਵਾਸਤੇ ਇੱਕ ਹੋਰ ਮਾਣ ਵਾਲੀ ਗੱਲ ਇਹ ਵੀ ਹੈ ਕਿ ਪਾਰਟੀ ਵਲੋ ਮਾਰਚ […]

Continue Reading

*ਗੁਰਨਾਮ ਸਿੰਘ ਚੰਡੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ 9 ਉਮੀਦਵਾਰਾਂ ਦਾ ਐਲਾਨ*

ਲੁਧਿਆਣਾ (ਦਾ ਮਿਰਰ ਪੰਜਾਬ)-ਕਿਸਾਨ ਆਗੂ ਗੁਰਨਾਮ ਸਿੰਘ ਚੰਡੂਨੀ ਵੱਲੋਂ ਆਪਣੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਮਾਣਾ -ਰਛਪਾਲ ਸਿੰਘ ਜੋੜਾਮਾਜਰਾ ਫਤਿਹਗੜ੍ਹ – -ਸਰਬਜੀਤ ਸਿੰਘ ਮੱਖਣ ਨਾਭਾ — ਬਰਿੰਦਰ ਕੁਮਾਰ ਬਿੱਟੂ ਗੁਰਦਾਸਪੁਰ – -ਇੰਦਰਪਾਲ ਸਿੰਘ ਸ਼ਾਹਕੋਟ — ਡਾ . ਜਗਤਾਰ […]

Continue Reading

*ਸੰਯੁਕਤ ਸਮਾਜ ਮੋਰਚੇ ਵੱਲੋਂ 17 ਹੋਰ ਉਮੀਦਵਾਰਾਂ ਦਾ ਐਲਾਨ*

ਲੁਧਿਆਣਾ (ਦਾ ਮਿਰਰ ਪੰਜਾਬ)-ਸੰਯੁਕਤ ਮੋਰਚੇ ਵੱਲੋਂ ਅੱਜ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿੱਚ ਧਰਮਕੋਟ ਤੋਂ ਹਰਪ੍ਰੀਤ ਸਿੰਘ ਜੀਰੇ ਤੋਂ ਮੇਘ ਰਾਜ ਰੱਲਾ ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬੱਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਵਾਦ, ਰਾਜਪੁਰਾ ਤੋਂ […]

Continue Reading

*ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ-ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਜਾਵੇ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੀਨੀਅਰ ਕਾਂਗਰਸੀ ਆਗੂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਜਾਵੇ ਅਤੇਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਸ਼ੰਕੇ ਦੂਰ ਕੀਤੇ ਜਾਣ।ਮੋਹਿੰਦਰਾ ਨੇ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ […]

Continue Reading

*ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ-ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਕੋਲੋਂ ਮਿਲੇ 8 ਕਰੋੜ ਰੁਪਏ ਸਮੇਤ ਲਗਭਗ 10 ਕਰੋੜ ਰੁਪਏ ਦੀ ਨਕਦੀ ਜ਼ਬਤ*

ਚੰਡੀਗੜ੍ਹ, 19 ਜਨਵਰੀ (ਦਾ ਮਿਰਰ ਪੰਜਾਬ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਾਰਵਾਈਆਂ ਖਿਲਾਫ ਮਨੀ ਲਾਂਡਰਿੰਗ ਵਿਰੋਧੀ ਜਾਂਚ ਦੇ ਤਹਿਤ ਛਾਪੇਮਾਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਨਾਲ ਜੁੜੇ 8 ਕਰੋੜ ਰੁਪਏ ਸਮੇਤ ਲਗਭਗ 10 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ।   ਮੰਗਲਵਾਰ ਨੂੰ ਰਾਜ ਵਿੱਚ ਇੱਕ ਦਰਜਨ ਸਥਾਨਾਂ ‘ਤੇ […]

Continue Reading

*ਪ੍ਰਕਾਸ਼ ਸਿੰਘ ਬਾਦਲ ਦਾ ਕੋਵਿਡ ਟੈਸਟ ਪਾਜ਼ੇਟਿਵ, ਲੁਧਿਆਣਾ ਹਸਪਤਾਲ ਦਾਖਲ*

ਲੁਧਿਆਣਾ, 19 ਜਨਵਰੀ (ਦਾ ਮਿਰਰ ਪੰਜਾਬ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਲਗਾਤਾਰ ਆਪਣੇ ਗ੍ਰਹਿ ਮੈਦਾਨ ਲੰਬੀ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਹਨ, ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ।ਬਾਦਲ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਕਿਹਾ […]

Continue Reading

*ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਛਾਪੇਮਾਰੀ ਦੌਰਾਨ ਈਡੀ ਨੂੰ 4 ਕਰੋੜ ਰੁਪਏ ਦੀ ਨਕਦੀ ਹੋਈ ਬਰਾਮਦ*

ਮੋਹਾਲੀ, (ਦਾ ਮਿਰਰ ਪੰਜਾਬ)-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇੱਥੇ ਹੋਮਲੈਂਡ ਹਾਈਟਸ ਸਥਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ(ਸਾਲੀ ਦਾ ਮੁੰਡਾ) ਭੁਪਿੰਦਰ ਸਿੰਘ ਹਨੀ ਦੇ ਫਲੈਟ ‘ਤੇ ਗੈਰ-ਕਾਨੂੰਨੀ ਲੈਂਡ ਮਾਈਨਿੰਗ ਮਾਮਲੇ ‘ਚ ਛਾਪਾ ਮਾਰਿਆ। ਸੂਤਰਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਵਿੱਚ 19 ਥਾਵਾਂ ’ਤੇ ਛਾਪੇ ਮਾਰੇ ਗਏ ਹਨ ਅਤੇ ਇਹ ਕਾਰਵਾਈ ਮਨੀ ਲਾਂਡਰਿੰਗ […]

Continue Reading

*ਬੌਰੀ ਮੈਮੋਰੀਅਲ ਦੁਆਰਾ ਵਿਦਿਆਰਥੀਆਂ ਦੇ ਲਈ ਵੈਕਸੀਨੇਸ਼ਨ ਕੈਂਪ*

ਜਲੰਧਰ, 18 ਜਨਵਰੀ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਕਿ ਦਿਸ਼ਾ-ਇੱਕ ਪਹਿਲ ਦੇ ਅੰਤਰਗਤ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦੇ ਲਈ ਦੂਸਰੀ ਵਾਰ ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜੋਕਿ ਇੰਨੋਸੈਂਟ ਹਾਰਟਸ ਵਿੱਚ ਪੜ੍ਹਨ ਵਾਲੇ ਨੌਂਵੀਂ ਅਤੇ ਗਿਆਰ੍ਹਵੀਂ ਜਮਾਤ ਦੇ 15-18 ਸਾਲ ਦੀ ਉਮਰ ਦੇ ਵਿਦਿਆਰਥੀਆਂ ਦੇ […]

Continue Reading