*ਕੈਪਟਨ ਅਮਰਿੰਦਰ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਤੇ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ*

ਚੰਡੀਗੜ੍ਹ, 5 ਜਨਵਰੀ (ਦਾ ਮਿਰਰ ਪੰਜਾਬ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਬਿਆਨ ਚ ਸਾਬਕਾ ਮੁੱਖ […]

Continue Reading

*ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ : ਗੜ੍ਹੀ*

ਚੰਡੀਗੜ੍ਹ/ਜਲੰਧਰ (ਦਾ ਮਿਰਰ ਪੰਜਾਬ)-ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਅੰਦੋਲਨਜੀਵੀ ਅਤਿਵਾਦੀ ਅਤੇ ਹੋਰ ਕਈ ਨਾਵਾਂ ਨਾਲ ਸੰਬੋਧਨ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਪਵਿੱਤਰ ਧਰਤੀ ਤੇ ਪੈਰ ਪਾਏ ਇਹ ਰੱਬ ਵੀ ਨਹੀਂ ਚਾਹੁੰਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਸਪਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਸਪਾ ਸ਼੍ਰੋਮਣੀ ਅਕਾਲੀ ਦਲ ਦੇ […]

Continue Reading

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਰੋਜ਼ਪੁਰ ਰੈਲੀ ਦੌਰਾ ਹੋਇਆ ਰੱਦ*

ਫਿਰੋਜ਼ਪੁਰ ( ਦਾ ਮਿਰ ਰ ਪੰਜਾਬ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਰੈਲੀ ਦੌਰਾ ਰੱਦ ਕਰ ਦਿੱਤਾ ਹੈ ।ਅੱਜ ਉਨ੍ਹਾਂ ਨੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸੀ। ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਕਿਸਾਨਾਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਉਹ ਪਿੱਛੇ ਹਟ ਗਏ। ਪਤਾ ਲਗਾ ਹੈ ਕਿ […]

Continue Reading

*ਡਰੱਗ ਕੇਸ ਮਾਮਲਾ -ਬਿਕਰਮ ਮਜੀਠੀਆ ਦੀ ਅੱਜ ਵੀ ਨਹੀਂ ਜ਼ਮਾਨਤ , ਪੰਜਾਬ ਸਰਕਾਰ ਨੂੰ ਨੋਟਿਸ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅੱਜ ਹਾਈ ਕੋਰਟ ਪੰਜਾਬ ਸਰਕਾਰ ਨੂੰ 10 ਜਨਵਰੀ ਤਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ […]

Continue Reading

*ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੂੰ ਕੋਰੋਨਾ ਨੇ ਪਾਇਆ ਘੇਰਾ*

ਚੰਡੀਗੜ੍ਹ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸ ਦਈਏ ਕਿ ਢੀਂਡਸਾ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ। ਇਸ […]

Continue Reading