*ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ*

ਚੰਡੀਗੜ੍ਹ, 8 ਜਨਵਰੀ : (ਦਾ ਮਿਰਰ ਪੰਜਾਬ)-ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ […]

Continue Reading

*ਜੂਨੀਅਰ ਅੰਬੇਡਕਰ ਚਰਨਜੀਤ ਸਿੰਘ ਚੰਨੀ ਆਰਐਸਐਸ ਦੀ ਮਨੂੰਵਾਦੀ ਸੋਚ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ – ਨਿਰਮਲ ਸਿੰਘ ਨਿੰਮਾ*

ਜਲੰਧਰ ( ਦਾ ਮਿਰਰ ਪੰਜਾਬ) -ਸੂਬੇ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵਲੋ ਪੰਜਾਬ ਵਿਚ ਕੀਤੇ ਗਏ ਕਰਾਂਤੀਕਾਰੀ ਬਦਲਾਅ ਕਾਰਨ ਮਨੂੰਵਾਦੀ ਸੋਚ ਦੇ ਮੁਤਾਬਕ ਆਖਰੀ ਪਾਇਦਾਨ ਤੇ ਬੈਠਾ ਵਿਅਕਤੀ ਪਹਿਲੇ ਨੰਬਰ ਤੇ ਆ ਕੇ ਬੈਠ ਗਿਆ ਹੈ। ਇਹ ਗੱਲ ਆਰਐਸਐਸ ਨੂੰ ਬਰਦਾਸ਼ਤ ਨਹੀਂ ਹੋ ਰਹੀ ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮੁੱਦਾ ਬਣਾ […]

Continue Reading

*5 ਸੂਬਿਆਂ ਵਿਚ ਚੋਣਾਂ ਦਾ ਐਲਾਨ,ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ ਸੂਬਿਆਂ ਵਿਚ ਚੋਣ ਜਾਬਜ਼ਾ ਲਾਗੂ ਹੋ ਗਿਆ ਹੈ। ਪੰਜ ਰਾਜਾਂ ਵਿਚ ਵੱਖ-ਵੱਖ ਪੜਾਵਾਂ ਵਿਚ ਚੋਣਾਂ ਹੋਣਗੀਆਂ।ਉੱਤਰਾਖੰਡ, ਪੰਜਾਬ ਅਤੇ ਗੋਆ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਮਨੀਪੁਰ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣੀਆਂ […]

Continue Reading

*ਵੀਕੇ ਭਾਵੜਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ*

ਚੰਡੀਗੜ੍ਹ, 6 ਜਨਵਰੀ (ਦਾ ਮਿਰਰ ਪੰਜਾਬ)- ਪੰਜਾਬ ਸਰਕਾਰ ਵੱਲੋਂ ਵੀਰਵਾਰ ਦੇਰ ਸ਼ਾਮ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵੜਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ।  ਭਾਵੜਾ ਸਿਧਾਰਥ ਚਟੋਪਾਧਿਆਏ ਦੀ ਥਾਂ ਲੈਣਗੇ, ਜੋ ਬੁੱਧਵਾਰ ਨੂੰ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਦੀ “ਸੁਰੱਖਿਆ ਉਲੰਘਣਾ” ਨੂੰ ਲੈ ਕੇ ਇੱਕ ਵੱਡੇ ਵਿਵਾਦ ਵਿੱਚ ਫਸ ਗਏ […]

Continue Reading

*ਚੰਡੀਗੜ੍ਹ ਨਗਰ ਨਿਗਮ ‘ਚ ਹੋਈ ਮੇਅਰ ਦੀ ਚੋਣ, ਭਾਜਪਾ ਜਿੱਤੀ*

ਚੰਡੀਗੜ੍ਹ, (ਦਾ ਮਿਰਰ ਪੰਜਾਬ)— ਚੰਡੀਗੜ੍ਹ ਨਗਰ ਨਿਗਮ ‘ਚ ਅੱਜ ਹੋਈ ਮੇਅਰ ਦੀ ਚੋਣ ‘ਚ ਭਾਜਪਾ ਨੇ ਜਿੱਤ ਹਾਸਲ ਕਰ ਲਈ ਹੈ। ਭਾਜਪਾ ਦੀ ਸਰਬਜੀਤ ਕੌਰ ਨੇ ਚੋਣ ਜਿੱਤੀ ਹੈ। 36 ਮੈਂਬਰੀ ਸਦਨ ਵਿੱਚ 28 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਅਤੇ ਅਕਾਲੀ ਦਲ ਵੋਟਿੰਗ ਤੋਂ ਦੂਰ ਰਹੇ।ਭਾਜਪਾ ਨੂੰ 14, ‘ਆਪ’ ਨੂੰ 13 ਅਤੇ ਇੱਕ ਵੋਟ ਅਯੋਗ […]

Continue Reading

*ਚੋਣ ਕਮਿਸ਼ਨ ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਕਰੇਗਾ ਐਲਾਨ*

ਨਵੀਂ ਦਿੱਲੀ ( ਦਾ ਮਿਰਰ ਪੰਜਾਬ)-ਚੋਣ ਕਮਿਸ਼ਨ ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੁਪਹਿਰ ਤੋਂ ਬਾਅਦ ਸਾਢੇ ਤਿੰਨ ਵਜੇ ਪ੍ਰੈਸ ਕਾਨਫਰੰਸ ਕਰਨ ਜਾ ਰਿਹਾ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਨੀਪੁਰ ,ਉਤਰਾਖੰਡ ਗੋਆ, ਪੰਜਾਬ ਅਤੇ ਯੂ ਪੀ ਵਿਚ ਵਿਧਾਨ ਚੋਣਾਂ ਹੋਣ […]

Continue Reading