*ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਚਮਕੌਰ ਸਾਹਿਬ ਅਤੇ ਆਦਮਪੁਰ ਤੋਂ ਚੋਣ ਲੜਨਗੇ*
*ਦਾ ਮਿਰਰ ਪੰਜਾਬ* ਚੰਡੀਗੜ੍ਹ( ਜਸਪਾਲ ਕੈਂਥ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਸੀਐਮ ਚੰਨੀ ਪੰਜਾਬ ਚਮਕੌਰ ਸਾਹਿਬ ਅਤੇ ਆਦਮਪੁਰ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਸਕਦੇ ਹਨ। ਚੰਨੀ ਦੀਆਂ ਸੀਟਾਂ ਦਾ ਐਲਾਨ ਕਾਂਗਰਸ ਵਲੋਂ ਜਾਰੀ ਕੀਤੀ ਜਾ […]
Continue Reading




