ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ
ਚੰਡੀਗੜ੍ਹ/ਐਸ.ਬੀ.ਐਸ ਨਗਰ, 13 ਜਨਵਰੀ (ਦਾ ਮਿਰਰ ਪੰਜਾਬ)-ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਨਕਾਰੀ ਦਿੰਦਿਆਂ ਪੰਜਾਬ […]
Continue Reading




