*ਭੁਲੱਥ ਤੋਂ ਕਾਂਗਰਸ ਨੂੰ ਝਟਕਾ-ਅਮਨਦੀਪ ਸਿੰਘ ਗੋਰਾ ਗਿੱਲ ਸਾਥੀਆਂ ਸਮੇਤ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ( ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਨੂੰ ਉਸ ਸਮੇਂ ਅੱਜ ਵੱਡਾ ਝਟਕਾ ਲੱਗਾ ਹੈ ਜਦੋਂ ਸੀਨੀਅਰ ਕਾਂਗਰਸੀ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਨਜ਼ਦੀਕੀ ਲੀਡਰ ਅਮਨਦੀਪ ਸਿੰਘ ਗੋਰਾ ਗਿੱਲ ਆਪਣੇ ਸਾਥੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਲੋਕ ਕਾਂਗਰਸ ਪੰਜਾਬ ਵਿਚ ਸ਼ਾਮਲ ਹੋ ਗਏ। ਗੋਰਾ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ […]

Continue Reading

ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਦਿੱਤਾ ਪਾਰਟੀ ਤੋਂ ਅਸਤੀਫਾ

ਜਲੰਧਰ( ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਸਾਬਕਾ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਬੀਤੀ ਰਾਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਹਾਈਕਮਾਨ ਨੂੰ ਇਹ ਅਸਤੀਫਾ ਭੇਜ ਦਿੱਤਾ। ਸੂਤਰ ਦੱਸਦੇ ਹਨ ਕਿ ਜਲਦ ਹੀ ਸਰਦਾਰ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਅਤੇ ਉਹ ਵਿਧਾਨ ਸਭਾ ਹਲਕਾ ਫਗਵਾੜਾ […]

Continue Reading

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਲਈ ਲਿਖੀ ਚਿੱਠੀ

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਚੋਣ ਕਮਿਸ਼ਨ ਸ੍ਰੀ ਸੁਸ਼ੀਲ ਚੰਦਰਾ ਨੂੰ ਇਕ ਚਿੱਠੀ ਲਿਖਕੇ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ। ਚਿੱਠੀ ਵਿੱਚ ਉਨ੍ਹਾਂ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ ਦੁਆਰਾ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ, ਜੋ ਕਿ […]

Continue Reading

ਨਨ ਬਲਾਤਕਾਰ ਮਾਮਲੇ ‘ਚ ਬਿਸ਼ਪ ਫਰੈਂਕੋ ਮੁਲੱਕਲ ਬਰੀ

ਜਲੰਧਰ, 14 ਜਨਵਰੀ (ਦਾ ਮਿਰਰ ਪੰਜਾਬ)-ਕੇਰਲ ਦੀ ਇਕ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਨਨ ਰੇਪ ਮਾਮਲੇ ‘ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ।ਜਲੰਧਰ ਵਿਖੇ ਜੀਸਸ ਆਫ਼ ਮਿਸ਼ਨਰੀਜ਼ ਵਿਚ ਮਦਰ ਜਨਰਲ ਵਜੋਂ ਸੇਵਾ ਨਿਭਾਅ ਚੁੱਕੀ ਨਨ ਵੱਲੋਂ 29 ਜੂਨ, 2018 ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੁਰਾਵਿਲੰਗੜ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। […]

Continue Reading

ਰਾਣਾ ਗੁਰਜੀਤ ਸਿੰਘ ਦਾ ਕਰੀਬੀ ਅੱਜ ਕੈਪਟਨ ਦੀ ਟੀਮ ਵਿੱਚ ਹੋਵੇਗਾ ਸ਼ਾਮਲ

ਜਲੰਧਰ (ਦਾ ਮਿਰਰ ਪੰਜਾਬ)-ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਕਰੀਬੀ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਵਿਚ ਸ਼ਾਮਲ ਹੋਵੇਗਾ। ਪੰਜਾਬ ਲੋਕ ਕਾਂਗਰਸ ਦੇ ਪ੍ਰਮੁੱਖ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਅੱਜ ਦੋ ਵਜੇ ਚੰਡੀਗੜ੍ਹ ਵਿਖੇ ਆਪਣੀ ਸੈਨਾ ਵਿੱਚ ਸ਼ਾਮਲ ਕਰਨਗੇ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਇਸ ਕਰੀਬੀ ਸਾਥੀ ਨੇ ਵਿਧਾਨ ਸਭਾ ਹਲਕਾ […]

Continue Reading