*ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਸਪਸ਼ਟ ਤੌਰ ‘ਤੇ ਚੰਨੀ ਸਰਕਾਰ ਵਲੋੰ ਹੀ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਹੋਈ: ਕੈਪਟਨ ਅਮਰਿੰਦਰ*
ਚੰਡੀਗੜ੍ਹ, 21 ਜਨਵਰੀ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਦੀਆਂ ਕਿਹਾ, ਉਸ ਦੀ ਸਰਕਾਰ ਨੇ ਸਪੱਸ਼ਟ ਤੌਰ ‘ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਕੀਤੀ ਸੀ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕੁਤਾਹੀ ਹੋਈ। ਕੈਪਟਨ ਅਮਰਿੰਦਰ ਸਿੰਘ […]
Continue Reading




