*ਬਹੁਜਨ ਸਮਾਜ ਪਾਰਟੀ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ*

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਵੱਲੋਂ ਅੱਜ ਰਸਮੀ ਤੌਰ ‘ਤੇ ਐਡਵੋਕੇਟ ਕੁਲਵਿੰਦਰ ਕੁਮਾਰ ਨੂੰ ਅਕਾਲੀ-ਬਸਪਾ ਗੱਠਜੋੜ ਦਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਬਸਪਾ ਦੇ ਪੰਜਾਬ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਨਾਲ ਸੀਨੀਅਰ ਲੀਡਰ ਭਗਵਾਨ […]

Continue Reading

*ਕੇਜਰੀਵਾਲ ਭੁੱਲਰ ਦੀ ਰਿਹਾਈ ਵਿਚ ਫਿਰਕੂ ਪੱਖਪਾਤ ਤੇ ਚੋਣਾਂ ਦੀ ਮੌਕਾਪ੍ਰਸਤੀ ਨੁੰ ਅੜਿਕਾ ਨਾ ਬਣਨ ਦੇਣ : ਪ੍ਰਕਾਸ਼ ਸਿੰਘ ਬਾਦਲ*

ਚੰਡੀਗੜ੍ਹ, 23 ਜਨਵਰੀ( ਦਾ ਮਿਰਰ ਪੰਜਾਬ)- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੋਰ ਮਜ਼ਬੂਤ ਕਰਨ ਦੇ ਵਡੇਰੇ ਹਿੱਤ ਵਿਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।   ਅੱਜ ਦੁਪਹਿਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ […]

Continue Reading

*ਮਾਮਲਾ ਕਥਿਤ ‘ਨਫ਼ਰਤ ਵਾਲੇ ਭਾਸ਼ਣ’ ਦੀ ਵਾਇਰਲ ਵੀਡੀਓ ਦਾ-ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਖਿਲਾਫ ਐਫਆਈਆਰ ਦਰਜ*

ਮਾਲੇਰਕੋਟਲਾ, 23 ਜਨਵਰੀ (ਦਾ ਮਿਰਰ ਪੰਜਾਬ)-ਕਥਿਤ ‘ਨਫ਼ਰਤ ਵਾਲੇ ਭਾਸ਼ਣ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਿਰੁੱਧ ਐਫਆਈਆਰ ਦਰਜ ਕੀਤੀ ਹੈ।ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਜਿਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਮਲੇਰਕੋਟਲਾ ਤੋਂ ਕਾਂਗਰਸ ਦੀ ਉਮੀਦਵਾਰ ਰਜ਼ੀਆ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ 22 ਉਮੀਦਵਾਰਾਂ ਦਾ ਕੀਤਾ ਐਲਾਨ। ਪੜ੍ਹੋ ਮੁਕੰਮਲ ਸੂਚੀ-*

Continue Reading

*ਡਾਕਟਰ ਸ਼ਿਵ ਦਿਆਲ ਮਾਲੀ ਹੋਏ ਭਾਜਪਾ ਵਿੱਚ ਸ਼ਾਮਲ*

ਜਲੰਧਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਵੈਸਟ ਤੋਂ ਉਸ ਸਮੇਂ ਭਾਜਪਾ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਨੂੰ ਭਾਰੀ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਹੇ ਡਾਕਟਰ ਸ਼ਿਵ ਦਿਆਲ ਮਾਲੀ ਭਾਜਪਾ ਵਿੱਚ ਸ਼ਾਮਲ ਹੋਵੋ। ਇਸ ਮੌਕੇ ਮਹਿੰਦਰਪਾਲ ਭਗਤ ਵੱਲੋਂ ਡਾਕਟਰ ਸ਼ਿਵ ਦਿਆਲ ਮਾਲੀ ਨੂੰ ਜੀ ਆਇਆਂ ਆਖਿਆ ਗਿਆ। ਜ਼ਿਕਰਯੋਗ ਹੈ ਕਿ ਜਲੰਧਰ ਵੈਸਟ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਇਕ ਹੋਰ ਉਮੀਦਵਾਰ ਮੈਦਾਨ ਚ ਉਤਾਰਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਹੁਣ ਤਕ ਕੁੱਲ 95 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Continue Reading

*38 ਵਿਧਾਨ ਸਭਾ ਦੀਆਂ ਸੀਟਾਂ ਤੇ ਲੜਨਗੇ ਕੈਪਟਨ ਅਮਰਿੰਦਰ ਸਿੰਘ ਦੇ ਸਿਪਾਹੀ, ਜਲੰਧਰ ਦੋ ਹਲਕੇ ਹਿੱਸੇ ਆਏ। ਦੇਖੋ ਲਿਸਟ*

ਚੰਡੀਗੜ੍ਹ( ਦਾ ਮਿਰਰ ਪੰਜਾਬ)- ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਹਿੱਸੇ 38  ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਸੀਟਾਂ ਅਤੇ ਕਿਹੜੇ ਕਿਹੜੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਇਸ ਦਾ ਐਲਾਨ ਅੱਜ ਦੁਪਹਿਰ 2 ਵਜੇ ਹੋਣ ਦੀ ਆਸ ਜਤਾਈ ਜਾ ਰਹੀ ਹੈ। ਜਿਹੜੇ ਵਿਧਾਨ ਸਭਾ ਹਲਕੇ ਕੈਪਟਨ ਅਮਰਿੰਦਰ […]

Continue Reading