*ਕਾਂਗਰਸ ਉਮੀਦਵਾਰ ਪਰਗਟ ਸਿੰਘ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ – ਚਰਨਜੀਤ ਸਿੰਘ ਚੰਨੀ*
ਜਲੰਧਰ 8 ਫਰਵਰੀ (ਦਾ ਮਿਰਰ ਪੰਜਾਬ) -ਜਲੰਧਰ ਕੈਂਟ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ, ਜਿਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਜਿੰਨੇ ਵਿਕਾਸ ਕਾਰਜ ਕਰਵਾਏ ਹਨ, ਉਨ੍ਹਾਂ ਦੇ ਮੱਦੇਨਜ਼ਰ ਪਰਗਟ ਸਿੰਘ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਰਾਮਾ ਮੰਡੀ ਵਿੱਚ ਚੋਣ ਪ੍ਰਚਾਰ ਸਬੰਧੀ ਕਰਵਾਈ ਗਈ […]
Continue Reading




