*ਕੈਪਟਨ ਸੰਧੂ ਦੇ ਹੱਕ ਵਿਚ ਵਾਰਡ ਨੰਬਰ 12 ਅਤੇ 13 ਦਾ ਸਾਂਝਾ ਹੋਇਆ ਚੋਣ ਜਲਸਾ*

ਮੁੱਲਾਂਪੁਰ ਦਾਖਾ, 12 ਫਰਵਰੀ ( ਦਾ ਮਿਰਰ ਪੰਜਾਬ ) – ਸਥਾਨਕ ਕਸਬੇ ਦੇ ਦਸ਼ਮੇਸ਼ ਨਗਰ ਵਿੱਚ ਵਾਰਡ ਨੰਬਰ 12 ਅਤੇ 13 ਦੇ ਵਸਨੀਕਾਂ ਨੇ ਸ਼ਾਂਝੇ ਤੌਰ ’ਤੇ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਜਲਸਾ ਕੀਤਾ। ਕੈਪਟਨ ਸੰਧੂ ਦੇ ਸੁਆਗਤ ਲਈ ਜਿੱਥੇ ਫੁੱਲਾਂ ਦੀ ਵਰਖਾਂ ਕੀਤੀ ਉੱਥੇ ਹੀ […]

Continue Reading

*ਕੇਜਰੀਵਾਲ ਪੰਜਾਬ ’ਚ ਹਿੰਦੂ-ਸਿੱਖ ਮਸਲਾ ਖਡ਼੍ਹਾ ਕਰਨਾ ਚਾਹੁੰਦੇ ਹਨ-ਧਰਮਵੀਰ ਗਾਂਧੀ*

ਜਲੰਧਰ, 12 ਫਰਵਰੀ( ਦਾ ਮਿਰਰ ਪੰਜਾਬ)-ਸਾਬਕਾ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਨੂੰ ਭਾਜਪਾ ਤੋਂ ਵੱਧ ਖਤਰਨਾਕ ਦੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਸਮੁੱਚੇ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋਡ਼ ਹੈ। ਪਾਰਟੀ ਦੇ ਬਹੁਤ ਸਾਰੇ ਸੀਨੀਅਰ ਆਗੂਆਂ ਨੂੰ ਉਹ ਬੇਇੱਜ਼ਤ ਕਰ ਚੁੱਕੇ ਹਨ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੇਜਰੀਵਾਲ ਪੰਜਾਬ ਵਿੱਚ ਹਿੰਦੂ-ਸਿੱਖ […]

Continue Reading

*ਅਗਲੇ 5 ਸਾਲਾਂ ‘ਚ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ*

ਜਲੰਧਰ: 12 ਫਰਵਰੀ (ਦਾ ਮਿਰਰ ਪੰਜਾਬ ), ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕਰੈਟਿਕ ਐਲਾਇੰਸ ਨੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨ ਲਈ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਾਸਤੇ ਅਗਲੇ 5 ਸਾਲਾਂ ਦੌਰਾਨ 1 ਲੱਖ ਕਰੋੜ ਰੁਪਏ ਖਰਚਣ ਦਾ ਵਾਅਦਾ ਕੀਤਾ ਹੈ। ਪਾਰਟੀ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ […]

Continue Reading

*ਪੰਜਾਬ ਨੂੰ ਪੜ੍ਹਿਆ ਲਿਖਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਿਲਿਆ – ਕੈਪਟਨ ਸੰਧੂ*

ਮੁੱਲਾਂਪੁਰ ਦਾਖਾ, 12 ਫਰਵਰੀ ( ਦਾ ਮਿਰਰ ਪੰਜਾਬ ) – ਮੁੱਖ ਮੰਤਰੀ ਚਰਨਜੀਤ ਸਿੰਘ ਦੇ 111 ਦਿਨਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆ ਕਾਂਗਰਸ ਹਾਈਕਮਾਂਡ ਨੇ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂਅ ਐਲਾਨਿਆ, ਕਿਉਂਕਿ ਉਹ ਇੱਕ ਪੜ੍ਹਿਆ ਲਿਖਿਆ ਆਮ ਪਰਿਵਾਰ ਵਿੱਚੋਂ ਹੋਣ ਕਰਕੇ ਉਸਨੂੰ ਮਾਣ ਹਾਸਲ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਸੰਦੀਪ […]

Continue Reading

*ਕਾਂਗਰਸ ਅਤੇ ਭਾਜਪਾ ਇਕ ਹੀ ਥਾਲੀ ਦੇ ਚੱਟੇ ਵੱਟੇ-ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਐਡਬੋਕੇਟ ਬਲਵਿੰਦਰ ਕੁਮਾਰ ਦੀ ਚੋਣ ਮੁਹਿੰਮ ਵੱਡੇ ਪੱਧਰ ਤੇ ਭਖੀ ਹੋਈ ਹੈ, ਛੋਟੇ ਜਲਸਿਆਂ ਵਿੱਚ ਵੱਡੇ ਪੱਧਰ ਤੇ ਭੀੜ ਇਕੱਠੀ ਹੋ ਰਹੀ ਹੈ। ਅੱਜ ਕਰਤਾਰਪੁਰ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ […]

Continue Reading

*ਮੋਦੀ ਪੰਜਾਬ ਵਿੱਚ ਵੋਟਾਂ ਮੰਗਣ ਦੀ ਥਾਂ ਸ਼ਹੀਦ ਹੋਏ ਕਿਸਾਨਾਂ ਦੇ ਘਰ ਜਾ ਕੇ ਮੁਆਫ਼ੀ ਮੰਗਣ- ਪਰਗਟ ਸਿੰਘ*

ਜਲੰਧਰ,12 ਫਰਵਰੀ (ਦਾ ਮਿਰਰ ਪੰਜਾਬ)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਆ ਕੇ ਚੋਣ ਰੈਲੀਆਂ ਕਰਨ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਮੁਆਫ਼ੀ ਮੰਗਣ।ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਪਰਗਟ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ […]

Continue Reading

*ਸ਼੍ਰੋ.ਅ.ਦਲ ਨੌਰਵੇ ਯੂਨਿਟ ਦੇ ਪ੍ਰਧਾਨ ਮਸਤਾਨ ਸਿੰਘ ਨੌਰਾ ਆਪਣੇ ਸਾਥੀਆਂ ਸਮੇਤ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਪਹੁੰਚੇ ਪੰਜਾਬ-ਭੱਟੀ ਫਰਾਂਸ*

ਪੈਰਿਸ /ਰਾਜਪੁਰਾ 12 ਫਰਵਰੀ (ਦਾ ਮਿਰਰ ਪੰਜਾਬ )- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਦਾ ਪ੍ਰਚਾਰ ਕਰਨ ਵਾਸਤੇ ਜਿੱਥੇ ਪਹਿਲਾਂ ਹੀ ਦੁਨੀਆ ਭਰ ਤੋਂ ਐਨ ਆਰ ਆਈਜਾਂ ਦੀ ਭੀੜ ਪੰਜਾਬ ਆਪੋ ਆਪਣੀਆਂ ਪਾਰਟੀਆਂ ਦੀ ਸਪੋਰਟ ਕਰਨ ਵਾਸਤੇ ਪਹੁੰਚੀ ਹੋਈ ਹੈ ,ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਨੋਰਵੇ ਯੂਨਿਟ ਦੇ ਪ੍ਰਧਾਨ ਮਸਤਾਨ ਸਿੰਘ ਨੌਰਾ ਵੀ […]

Continue Reading

*ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਦਾ ਲੇਖਾ ਜੋਖਾ :25% ਉਮੀਦਵਾਰਾਂ ‘ਤੇ ਅਪਰਾਧਿਕ ਮਾਮਲੇ, 57 ਹਲਕਿਆਂ ਵਿਚ 3 ਜਾਂ ਇਸ ਤੋਂ ਵੱਧ ਅਪਰਾਧਿਕ ਮਾਮਲਿਆਂ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ*

ਚੰਡੀਗੜ੍ਹ, 12 ਫਰਵਰੀ (ਦਾ ਮਿਰਰ ਪੰਜਾਬ)-ਪੰਜਾਬ ਇਲੈਕਸ਼ਨ ਵਾਚ ਅਤੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਲੜ ਰਹੇ 1304 ਉਮੀਦਵਾਰਾਂ ਵਿਚੋਂ 1276 ਉਮੀਦਵਾਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਹੈ।ਇਹ ਰਿਪੋਰਟ ਏ.ਡੀ.ਆਰ. ਦੇ ਟਰੱਸਟੀ ਜਸਕੀਰਤ ਸਿੰਘ ਅਤੇ ਪੰਜਾਬ ਇਲੈਕਸ਼ਨ ਵਾਚ ਦੇ ਪਰਵਿੰਦਰ ਸਿੰਘ ਕਿੱਤਣਾ ਅਤੇ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਜਾਰੀ […]

Continue Reading