*ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ*

ਦਿੱਲੀ( ਦਾ ਮਿਰਰ ਪੰਜਾਬ)- ਪੰਜਾਬੀ ਫ਼ਿਲਮ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦੀ ਦਿੱਲੀ ਦੇ ਕੁੰਡਲੀ ਮਾਨੇਸਰ ਹਾਈਵੇਅ ’ਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਗੱਡੀ ਖੜ੍ਹੇ ਟਰਾਲੇ ਵਿੱਚ […]

Continue Reading

*ਮੈਨੂੰ ਪਾਈ ਵੋਟ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਹੋਵੇਗੀ ਸਹਾਈ—ਕੈਪਟਨ ਸੰਧੂ*

ਮੁੱਲਾਂਪੁਰ ਦਾਖਾ/ਸਵੱਦੀ ਕਲਾਂ,15 ਫਰਬਰੀ(ਦਾ ਮਿਰਰ ਪੰਜਾਬ)ਬੇਟ ਇਲਾਕੇ ਦੀ ਮਿੰਨੀ ਰਾਜਧਾਨੀ ਵਜੋਂ ਜਾਣੇ ਜਾਂਦੇ ਕਸਬਾ ਭੂੰਦੜੀ ਵਿਖੇ ਕਾਗਰਸੀਆ ਵਿੱਚ ਉਸ ਵੇਲੇ ਖੁਸ਼ੀ ਦਾ ਮਾਹੌਲ ਦਿਖਾਈ ਦਿੱਤਾ ਜਦੋ ਕਾਗਰਸ ਪਾਰਟੀ ਦੇ ਚੋਣ ਜਲਸੇ ਤੇ ਪੁੱਜਣ ਤੋਂ ਪਹਿਲਾਂ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਖੁਦ ਟਰੈਕਟਰ ਚਲਾ ਕੇ ਪਿੰਡ ਆਲੀਵਾਲ ਤੋ ਭੂੰਦੜੀ ਪੁੱਜੇ। ਉਹਨਾ ਨਾਲ ਜਿੱਥੇ ਮੋਟਸਾਈਕਲਾਂ ਦਾ ਵੱਡਾ […]

Continue Reading

*ਪਿੰਡ ਸੰਸਾਰਪੁਰ ਵਲੋਂ ਪਰਗਟ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ- ਪਿੰਡ ਵਾਸੀ*

ਜਲੰਧਰ 15 ਫਰਵਰੀ ( ਦਾ ਮਿਰਰ ਪੰਜਾਬ) ਹਾਕੀ ਮੱਕਾ ਕਹੇ ਜਾਣ ਵਾਲੇ ਪਿੰਡ ਸੰਸਾਰਪੁਰ, ਜਿਸ ਨੇ ਦੇਸ਼ ਨੂੰ ਬਹੁਤ ਸਾਰੇ ਨਾਮੀ ਉਲੰਪੀਅਨ ਖਿਡਾਰੀ ਦਿੱਤੇ ਹਨ, ਵਿਖੇ ਕਾਂਗਰਸ ਉਮੀਦਵਾਰ ਪਰਗਟ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਸੰਸਾਰਪੁਰ ਦਾ ਸ਼ਹਿਰੀਕਰਨ ਕੀਤਾ ਗਿਆ ਹੈ ਅਤੇ ਪਿੰਡ ਵਿੱਚ ਸੀਵਰੇਜ ਸਿਸਟਮ ਅਤੇ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਪੈ ਚੁੱਕੀਆਂ […]

Continue Reading

*ਬਸਪਾ -ਅਕਾਲੀ ਦਲ ਗਠਜੋੜ ਦੀ ਸਰਕਾਰ ਬਣਨ ਤੇ ਸੂਬੇ ਵਿੱਚ ਸਾਹਿਬ ਸ਼੍ਰੀ ਕਾਂਸ਼ੀ ਰਾਮ ਅਤੇ ਡਾ .ਬੀ ਆਰ ਅੰਬੇਡਕਰ ਦੇ ਨਾਮ ਤੇ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਬਣਾਈ ਜਾਵੇਗੀ-ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)- : ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਾਡੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ […]

Continue Reading