*ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਵੋਟਾਂ ਮੰਗੀਆਂ,35 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ*
ਜਲੰਧਰ 16 ਫਰਵਰੀ ( ਦਾ ਮਿਰਰ ਪੰਜਾਬ ) ਜਲੰਧਰ ਕੈਂਟ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਆਪਣੇ ਪਿਤਾ ਲਈ ਵੱਖ ਵੱਖ ਇਲਾਕਿਆਂ ਵਿੱਚ ਵੋਟਾਂ ਦੀ ਮੰਗ ਕੀਤੀ। ਉਨ੍ਹਾਂ ਦਾ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਭਰਪੂਰ ਸਵਾਗਤ ਕੀਤਾ ਗਿਆ। ਹਰਨੂਰ ਨੇ ਹਲਕੇ ਦੇ ਪਿੰਡ ਖੁਣ-ਖੁਣ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ। […]
Continue Reading




