*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ-ਭਾਸ਼ਾ ਦਿਵਸ*

ਜਲੰਧਰ, 21 ਫਰਵਰੀ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੀ ਐੱਨ ਐੱਸ ਐੱਸ ਯੂਨਿਟ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਪਵਿੱਤਰਤਾ ਅਤੇ ਸ਼ਾਨ ਨੂੰ ਅਮੀਰ ਅਤੇ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ‘ਮਾਂ-ਬੋਲੀ ਦਿਵਸ’ ਮਨਾਇਆ। ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀ-ਅਧਿਆਪਕਾਂ ਨੇ ਆਪਣੀ ਮਾਂ-ਬੋਲੀ ਨੂੰ ਸ਼ੁੱਧ ਰੂਪ […]

Continue Reading