*ਮਾਨ ਸਰਕਾਰ ਦਾ ਵੱਡਾ ਫ਼ੈਸਲਾ-ਵਿਧਾਇਕ ਨੂੰ ਇਕ ਵਾਰ ਹੀ ਪੈਨਸ਼ਨ ਮਿਲੇਗੀ*

ਚੰਡੀਗੜ੍ਹ( ਦਾ ਮਿਰਰ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫੈਸਲਾ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਨਤਾ ਦੇ ਰੁਪਇਆ ਦਾ ਸਹੀ ਉਪਯੋਗ ਹੋਣਾ ਚਾਹੀਦਾ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਵਿਧਾਇਕਾਂ ਦੇ ਪੈਨਸ਼ਨ ਫਾਰਮੂਲਾ ਵਿੱਚ ਬਦਲਾਅ ਹੋਵੇਗਾ ਅਤੇ ਵਿਧਾਇਕ ਨੂੰ ਇਕ ਵਾਰ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਦਾ ਕਹਿਣਾ […]

Continue Reading

*ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਇਕਬਾਲ ਸਿੰਘ ਭੱਟੀ ਨੂੰ ਉਸ ਦੀਆਂ ਸਮਾਜਿਕ ਸੇਵਾਵਾਂ ਬਦਲੇ ਕੀਤਾ ਸਨਮਾਨਿਤ*

ਪੈਰਿਸ / ਦਿੱਲੀ 24 ਮਾਰਚ (ਦਾ ਮਿਰਰ ਪੰਜਾਬ ) ਫਰਾਂਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ–ਡਾਨ ਰਜਿਸਟਰਡ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਜਿਹੜੇ ਕਿ ਫਰਾਂਸ ਤੋਂ ਦਸ ਭਾਰਤੀਆਂ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦੇ ਵਾਰਿਸਾਂ ਦੇ ਹਵਾਲੇ ਕਰਨ ਵਾਸਤੇ ਭਾਰਤ ਆਏ ਹੋਏ ਸਨ , ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਹਰਿਆਣਾ […]

Continue Reading

*ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ*

ਨਵੀਂ ਦਿੱਲੀ, 24 ਮਾਰਚ( ਦਾ ਮਿਰਰ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ।         ਭਗਵੰਤ ਮਾਨ ਨੇ ਅੱਜ […]

Continue Reading

*ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ*

ਚੰਡੀਗੜ੍ਹ, 24 ਮਾਰਚ: (ਦਾ ਮਿਰਰ ਪੰਜਾਬ)- ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ। ਇਸ ਬਾਬਤ […]

Continue Reading

*ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ*

ਚੰਡੀਗੜ੍ਹ 24 ਮਾਰਚ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। […]

Continue Reading

*ਇਟਲੀ ਦੇ ਸ਼ਹਿਰ ਮੋਧਨਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਸ ਅਪ੍ਰੈਲ ਨੂੰ ਸ਼ਰਧਾ ਸਾਹਿਤ ਕੱਢਿਆ ਜਾ ਰਿਹਾ ਹੈ-ਜਥੇਦਾਰ ਭੁੰਗਰਨੀ*

ਪੈਰਿਸ / ਕਸਤਿਲਫਰਾਕੋ 24 ਮਾਰਚ (ਭੱਟੀ ਫਰਾਂਸ ) ਇਟਲੀ ਦੇ ਸ਼ਹਿਰ ਮੋਧਨਾ ਦੇ ਪਿੰਡ ਕਸਤਿਲਫਰਾਕੋ ਵਿਖੇ ਸਥਿੱਤ ਗੁਰਦਵਾਰਾ ਗੁਰੂ ਨਾਨਕ ਦਰਬਾਰ ਦੀ ਸਮੂਹ ਸਾਧ ਸੰਗਤ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਆਉਂਦੇ ਮਹੀਨੇ ਦੀ ਦਸ ਤਰੀਕ (ਅਪ੍ਰੈਲ ) ਨੂੰ ਮਹਾਨ ਨਗਰ ਕੀਰਤਨ ,ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ […]

Continue Reading

*ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਐਕਟ ਦਾ ਸਮੁਚਾ ਪ੍ਰਬੰਧ ਪੰਜਾਬ ਸਰਕਾਰ ਹਵਾਲੇ ਕਰੇ – ਪੁਰੇਵਾਲ , ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਚੇਅਰਮੈਨ ਰਜਿੰਦਰ ਸਿੰਘ ਪੁਰੇਵਾਲ ਪ੍ਰਧਾਨ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ , ਪੰਥਕ ਆਗੂ ਤੇ ਵਿਦਵਾਨ ਪਾਲ ਸਿੰਘ ਫਰਾਂਸ ਨੇ ਆਖਿਆ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਐਕਟ ਦਾ ਸਮੁਚਾ ਪ੍ਰਬੰਧ ਪੰਜਾਬ ਸਰਕਾਰ ਦੇ ਹਵਾਲੇ ਕਰੋ।ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਅੱਗੇ ਇਹ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ, 21 ਮਾਰਚ (ਦਾ ਮਿਰਰ ਪੰਜਾਬ)-: ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ.-ਪੀ.ਟੀ.ਯੂ. ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕੈਂਪਸ ਦਾ ਨਾਂ ਰੌਸ਼ਨ ਕੀਤਾ। 70 ਵਿਦਿਆਰਥੀਆਂ ਨੇ 8.5 ਐਸਜੀਪੀਏ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਹ ਪ੍ਰਾਪਤੀ ਮਿਆਰੀ ਸਿੱਖਿਆ ਨੀਤੀ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਨਿਰੰਤਰ ਮਿਹਨਤ ਨਾਲ ਸੰਭਵ ਹੋਈ ਹੈ। ਬੀਸੀਏ-1 ਸਮੈਸਟਰ ਦੀਆਂ ਵਿਦਿਆਰਥਣਾਂ […]

Continue Reading

*ਭਗਵੰਤ ਮਾਨ ਵੱਲੋਂ ਆਪਣੀ ਵਜਾਰਤ ਦੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ , ਕਿਸ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ ਦੇਖਣ ਲਈ ਕਲਿਕ ਕਰੋ-*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ।ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ। ਇਸੇ ਤਰ੍ਹਾਂਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ,ਸਿੱਖਿਆ ਮੰਤਰਾਲਾ ਮੀਤ ਹੇਅਰ ਨੂੰ ਜਾਵੇਗਾ ,ਵਿਜੇ ਸਿੰਗਲਾ ਨੂੰ ਸਿਹਤ ਵਿਭਾਗ,ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ ਸਪਾਟਾ ਮੰਤਰੀ […]

Continue Reading

*ਆਮ ਆਦਮੀ ਪਾਰਟੀ ਨੇ ਦੀਪਕ ਬਾਲੀ ਨੂੰ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ ਲਗਾਇਆ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਵਾਲੇ ਸਿਆਸੀ ਮਾਹਰ ਅਤੇ ਸਮਾਜਸੇਵੀ ਸ਼੍ਰੀ ਦੀਪਕ ਬਾਲੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ਼ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਚ ਸ੍ਰੀ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਦੀ ਜਿੱਤ ਲਈ […]

Continue Reading