*ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ*

ਚੰਡੀਗੜ, 12 ਮਾਰਚ:(ਦਾ ਮਿਰਰ ਪੰਜਾਬ)-ਹੁਸ਼ਿਆਰਪੁਰ ਜ਼ਿਲੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਭਗਵੰਤ ਮਾਨ ਨੇ ਡੀ.ਜੀ.ਪੀ. […]

Continue Reading

*ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਫਰਾਂਸ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਦਸ ਨੌਜਵਾਨਾਂ ਦੀਆਂ ਅਸਥੀਆਂ ਉਨ੍ਹਾਂ ਦੇ ਪ੍ਰੀਵਾਰਿਕ ਮੈਂਬਰਾਂ ਨੂੰ ਜਲੰਧਰ ਸੌਂਪੀਆਂ*

ਜਲੰਧਰ 12 ਮਾਰਚ (ਦਾ ਮਿਰਰ ਪੰਜਾਬ ) ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ , ਜਿਹੜੇ ਕਿ ਇੰਹੀਂ ਦਿਨੀ ਪੰਜਾਬ ਪਹੁੰਚੇ ਹੋਏ ਹਨ , ਉਨ੍ਹਾਂ ਨੇ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਫਰਾਂਸ ਤੋਂ ਲਿਆਂਦੀਆਂ ਦਸ ਅਭਾਗੇ ਨੌਜਵਾਨਾਂ ਦੀਆਂ ਅਸਥੀਆਂ ਉਨ੍ਹਾਂ ਦੇ ਪ੍ਰੀਵਾਰਿਕ ਮੈਂਬਰਾਂ ਨੂੰ ਸੌਂਪੀਆਂ | ਸਰਦਾਰ ਭੱਟੀ ਦੇ […]

Continue Reading

*ਏ ਵੇਣੂ ਪ੍ਰਸਾਦ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਨਿਯੁਕਤ*

ਚੰਡੀਗੜ੍ਹ, 12 ਮਾਰਚ (ਦਾ ਮਿਰਰ ਪੰਜਾਬ )- ਏ ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਹ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਇਸ ਸਮੇਂ ਏ.ਸੀ.ਐਸ., ਆਬਕਾਰੀ ਅਤੇ ਕਰ ਦੇ ਅਹੁਦੇ ‘ਤੇ ਤਾਇਨਾਤ ਸਨ। ਨਵੀਂ ‘ਆਪ’ ਸਰਕਾਰ ਵੱਲੋਂ ਪ੍ਰਸ਼ਾਸਕੀ […]

Continue Reading