*ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਰੱਦ*
ਚੰਡੀਗੜ੍ਹ, 17 ਮਾਰਚ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਿਸਨੁੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸਪਸ਼ਟ ਰੱਦ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਕੱਲ੍ਹ ਅਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ […]
Continue Reading




