*ਭਗਵੰਤ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਵੱਲੋਂ ਪਹਿਲੀ ਮੀਟਿੰਗ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ*
ਚੰਡੀਗੜ੍ਹ, 19 ਮਾਰਚ( ਦਾ ਮਿਰਰ ਪੰਜਾਬ)-ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਦੁਪਹਿਰ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ […]
Continue Reading




