*ਸੀਪੀ ਦਫਤਰ ਬਾਹਰ ਧਰਨੇ ਤੋਂ ਪਹਿਲਾਂ ਹੀ ਪੱਤਰਕਾਰ `ਤੇ ਹਮਲੇ ਦੇ ਮਾਮਲੇ `ਚ ਪੁਲਿਸ ਦੀ ਵੱਡੀ ਕਾਰਵਾਈ ਨਸ਼ਾ ਤਸਕਰ ਅਤੇ ਪਤਨੀ ਤੇ ਪਰਚਾ ਦਰਜ*

ਲੁਧਿਆਣਾ 16 ਅਪ੍ਰੈਲ ( ਦਾ ਮਿਰਰ ਪੰਜਾਬ ) ਬੀਤੇ ਦਿਨੀਂ ਨਸ਼ਾ ਤਸਕਰਾਂ ਖਿਲਾਫ ਵੱਡੀ ਮੁਹਿੰਮ ਛੇੜਨ ਵਾਲੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਮਹਿਦੂਦਾਂ ਉੱਤੇ ਹਮਲਾ ਕਰਨ ਵਾਲੇ ਮੁੱਖ ਤਸਕਰ ਰਣਧੀਰ ਸਿੰਘ ਅਤੇ ਉਸਦੀ ਪਤਨੀ ਲਖਵਿੰਦਰ ਕੌਰ ਉੱਤੇ ਅੱਜ ਪੁਲਸ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਲੱਗਣ ਤੋਂ ਪਹਿਲਾਂ ਹੀ ਥਾਣਾ ਜਮਾਲਪੁਰ ਦੀ ਪੁਲਸ ਨੇ ਵੱਡੀ ਕਾਰਵਾਈ […]

Continue Reading

*ਚੀਫ ਹਾਕੀ ਕੋਚ ਡਾ. ਬਲਜੀਤ ਕੌਰ ਤੇ ਕੌਮਾਂਤਰੀ ਖੇਡ ਪੱਤਰਕਾਰ ਡਾ. ਜਤਿੰਦਰ ਸਾਬੀ ਨੇ ਪੀ.ਐਚ.ਡੀ ਦੀ ਡਿਗਰੀ ਹਾਸਲ ਕੀਤੀ*

ਜਲੰਧਰ,16ਅਪ੍ਰੈਲ ( ਦਾ ਮਿਰਰ ਪੰਜਾਬ ) ਅਜੀਤ ਦੇ ਕੌਮਾਂਤਰੀ ਖੇਡ ਪੱਤਰਕਾਰ ਡਾ. ਜਤਿੰਦਰ ਸਾਬੀ ਤੇ ਉਨ੍ਹਾਂ ਦੀ ਧਰਮਪਤਨੀ ਚੀਫ ਹਾਕੀ ਕੋਚ ਐਨ.ਆਈ.ਐਸ ਪਟਿਆਲਾ ਡਾ. ਬਲਜੀਤ ਕੌਰ ਨੇ ਸੀ.ਟੀ ਯੂਨੀਵਰਸਿਟੀ ਲੁਧਿਆਣਾ ਤੋਂ ਖੇਡ ਖੇਤਰ ਦੇ ਵਿਚ ਸਭ ਤੋਂ ਵੱਡੀ ਡਾਕਟਰੇਟ ਦੀ ਡਿਗਰੀ (ਪੀ.ਐਚ.ਡੀ) ਹਾਸਲ ਕਰ ਕੇ ਡਾਕਟਰ ਜੋੜੀ ਬਣਨ ਦਾ ਮਾਣ ਹਾਸਲ ਕੀਤਾ ਹੈ। ਡਾ. ਜਤਿੰਦਰ […]

Continue Reading

*ਸਰਦਾਰਨੀ ਅਤੇ ਸਰਦਾਰ ਭੁੰਗਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਰੋਪ ਵਲੋਂ ਉਨ੍ਹਾਂ ਦੇ ਵਿਆਹ ਦੀ ਉਨੱਤੀਵੀਂ ਵਰੇਗੰਢ ਦੀਆਂ ਲੱਖ ਲੱਖ ਮੁਬਾਰਕਾਂ –ਭੱਟੀ , ਜਗਵੰਤ ਅਤੇ ਜਸਵੰਤ  ਭਦਾਸ*

ਪੈਰਿਸ 13 ਅਪ੍ਰੈਲ (ਪੱਤਰ ਪ੍ਰੇਰਕ ) ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਕ੍ਰਮਵਾਰ ਇਟਲੀ ਤੋਂ ਜਗਵੰਤ ਸਿੰਘ ਲਹਿਰਾ, ਲਖਵਿੰਦਰ ਸਿੰਘ ਡੋਗਰਾਂਵਾਲ , ਜਗਜੀਤ ਸਿੰਘ ਫਤਿਹਗੜ , ਹਰਦੀਪ ਸਿੰਘ ਬੋਦਲ ਫਰਾਂਸ ਤੋਂ ਜਸਵੰਤ ਸਿੰਘ ਭਦਾਸ , ਕੁਲਦੀਪ ਸਿੰਘ ਖਾਲਸਾ , ਕੇਵਲ ਸਿੰਘ ਜੱਬੋ , ਇਕਬਾਲ ਸਿੰਘ ਭੱਟੀ ਸਪੇਨ ਤੋਂ ਲਾਭ ਸਿੰਘ ਭੰਗੂ ਨੌਰਵੇ ਤੋਂ ਮਸਤਾਨ ਸਿੰਘ […]

Continue Reading

*ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਮੇਰੀ ਆਵਾਜ਼ ਨੂੰ ਸਵਾਰਥੀ ਹਿੱਤ ਨਹੀਂ ਦਬਾ ਸਕਦੇ : ਢੇਸੀ*

ਜਲੰਧਰ, 14 ਅਪ੍ਰੈਲ ( ਦਾ ਮਿਰਰ ਪੰਜਾਬ) ਯੂ.ਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਆਪਣੇ ਖਿਲਾਫ ਛਪੇ ਸਿਆਸੀ ਬਿਆਨਾਂ ਨੂੰ ਹਾਸੋਹੀਣੇ, ਬਿਲਕੁਲ ਕੋਰਾ ਝੂਠ, ਬੇਬੁਨਿਆਦ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਜਿਸ਼ ਮੁੱਠੀ ਭਰ ਅਨਸਰਾਂ ਵਲੋਂ ਰਚੀ ਗਈ ਹੈ ਜਦਕਿ ਬਹੁਗਿਣਤੀ ਦੁਨੀਆਂ ਦੇ ਲੋਕ ਅਜਿਹੇ ਝੂਠ, ਥੋਥੀ ਅਤੇ […]

Continue Reading

*ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ’ਤੇ ਸ਼ਰਾਬ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ’ਨਤਮਸਤਕ’ ਹੋਣ ਦੇ ਲਾਏ ਦੋਸ਼, ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ*

ਚੰਡੀਗੜ੍ਹ, 14 ਅਪ੍ਰੈਲ (ਦਾ ਮਿਰਰ ਪੰਜਾਬ ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅੱਜ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ […]

Continue Reading

*PTC Network ਖ਼ਿਲਾਫ਼ ਪੁਲਸ ਦੀ ਇਕਤਰਫ਼ਾ ਕਾਰਵਾਈ ਖ਼ਿਲਾਫ਼ ਪੱਤਰਕਾਰਾਂ ਨੇ ਡੀਸੀ ਨੂੰ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ*

ਜਲੰਧਰ, 14 ਅਪ੍ਰੈਲ ( ਦ‍ਾ ਮਿਰਰ ਪੰਜਾਬ )-ਪੀਟੀਸੀ ਨੈੱਟਵਰਕ ਦੇ ਖ਼ਿਲਾਫ਼ ਮੁਹਾਲੀ ਵਿੱਚ ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਪੂਰੇ ਸੂਬੇ ਵਿਚ ਜ਼ੋਰ ਫੜਦੀ ਜਾ ਰਹੀ ਹੈ । ਇਸੇ ਕੜੀ ਵਿਚ ਅੱਜ ਜਲੰਧਰ ਦੇ ਸੀਨੀਅਰ ਪੱਤਰਕਾਰਾਂ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ । ਪੱਤਰਕਾਰਾਂ ਲਈ ਡਿਪਟੀ ਕਮਿਸ਼ਨਰ […]

Continue Reading

*ਪੋਸਟ ਮੈਟ੍ਰਿਕ ਵਜੀਫ਼ਾ ਘੁਟਾਲੇ ਕਰਨ ਵਾਲੇ ਛੇਤੀ ਹੀ ਹੋਣਗੇ ਸਲਾਖ਼ਾਂ ਪਿੱਛੇ- ਭਗਵੰਤ ਮਾਨ*

ਜਲੰਧਰ, 14 ਅਪ੍ਰੈਲ (ਦਾ ਮਿਰਰ ਪੰਜਾਬ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਅਤੇ ਇਸ ਦੇ ਮੁੱਢਲੇ ਸਿਧਾਂਤਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਹੈ। ਅੱਜ ਇਥੇ ਬਾਬਾ ਸਾਹਿਬ ਦੇ 131ਵੇਂ ਜਨਮ ਦਿਵਸ ਮੌਕੇ ਸਥਾਨਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ- […]

Continue Reading