*ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ ‘ਤੇ ਚਰਚਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ*
ਚੰਡੀਗੜ੍ਹ, 16 ਅਪ੍ਰੈਲ (ਦਾ ਮਿਰਰ ਪੰਜਾਬ ) ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ […]
Continue Reading




