*ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਪਾਰਟੀ ਨੂੰ ਕਿਹਾ ਅਲਵਿਦਾ*
ਚੰਡੀਗੜ੍ਹ, 14 ਮਈ (ਦਾ ਮਿਰਰ ਪੰਜਾਬ)–ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਪੰਜਾਬ ਤੋਂ ਨਾਰਾਜ਼ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਲਾਈਵ ਹੋ ਕੇ ਫੇਸਬੁੱਕ ‘ਤੇ ਇਸ ਦਾ ਐਲਾਨ ਕੀਤਾ।ਜਾਖੜ ਨੇ ਕਾਂਗਰਸ ਹਾਈਕਮਾਂਡ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਦੀ ਨਿਯੁਕਤੀ ਦੇ ਮੁੱਦੇ ‘ਤੇ ਪੰਜਾਬ […]
Continue Reading




