*ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵੱਲੋਂ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫਤਾਰੀ ਦੀ ਸਖ਼ਤ ਨਿੰਦਾ*

ਜਲੰਧਰ,30 ਜੂਨ (ਦਾ ਮਿਰਰ ਪੰਜਾਬ)-ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ( ਪੀਸੀਜੇਯੂ) ਨੇ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਜ਼ੁਬੈਰ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਇੱਥੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਬਲਬੀਰ ਸਿੰਘ ਜੰਡੂ ਤੇ ਸਕੱਤਰ ਜਨਰਲ ਪਾਲ ਸਿੰਘ ਨੌਲੀ ਨੇ […]

Continue Reading

*ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ*

ਚੰਡੀਗੜ੍ਹ, 29 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

*ਸੰਦੀਪ ਵਡਾਲਾ ਦੀ ਬਦੌਲਤ ਚਾਰ ਹੋਰ ਪੰਜਾਬੀ ਨੌੌਜਵਾਨ ਸੰਤ ਬਾਬਾ ਪੇ੍ਮ ਸਿੰਘ ਸਪੋਰਟਸ ਕਲੱਬ ਫਰਾਂਸ ਨਾਲ ਜੁੜੇ*

ਪੈਰਿਸ 29 ਜੂਨ (ਭੱਟੀ ਫਰਾਂਸ) ਸੰਤ ਬਾਬਾ ਪੇ੍ਮ ਸਿੰਘ ਸਪੋਰਟਸ ਕਲੱਬ ਫਰਾਂਸ ਜਿਸ ਵੱਲੋਂ ਇਕੱਤੀ ਜੁਲਾਈ ਨੂੰ ਕਬੱਡੀ ਟੂਰਨਾਂਮੈਂਟ ਕਰਵਾਇਆ ਜਾ ਰਿਹਾ ਦੀ ਸਫਲਤਾ ਵਾਸਤੇ ਕਲੱਬ ਦੇ ਅਹੁਦੇਦਾਰ ਦਿਨ ਰਾਤ ਮਿਹਨਤ ਕਰਕੇ ਪੰਜਾਬੀ ਨੌਜਵਾਨਾਂ ਨੂੰ ਕਲੱਬ ਨਾਲ ਜੋੜ ਰਹੇ ਹਨ | ਸੋ ਇਸੇ ਲੜੀ ਨੂੰ ਬਰਕਰਾਰ ਰੱਖਦੇ ਹੋਏ ਕਲੱਬ ਦੇ ਸੀਨੀਅਰ ਮੀਤ ਪ੍ਧਾਨ ਸੰਦੀਪ ਵਡਾਲਾ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਇੱਕ ਵਾਰ ਫਿਰ ਕਾਮਯਾਬੀ ਦੀ ਰਾਹ ‘ਤੇ*

ਜਲੰਧਰ( ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੇ ਸਾਰੇ ਵਿਦਿਆਰਥੀ-ਅਧਿਆਪਕ ਜੀਐੱਨਡੀਯੂ ਬੀ.ਐੱਡ. ਸਮੈਸਟਰ- III ਪ੍ਰੀਖਿਆ (ਦਸੰਬਰ 2021) ਦੇ ਨਤੀਜੇ ਵਿੱਚ ਫਸਟ ਡਵੀਜ਼ਨ ਹਾਸਿਲ ਕਰਕੇ ਜਿੱਤ ਦੀ ਸਿਖਰ ਤੇ ਪਹੁੰਚੇ। 26% ਤੋਂ ਵੱਧ ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਹਾਸਿਲ ਕੀਤੀ। ਸ਼ਿਖਾ ਸਨਨ ਨੇ 80.57% ਅੰਕ ਲੈ ਕੇ ਕਾਲਜ ਵਿੱਚ ਪਹਿਲਾ, ਅੰਕਿਤਾ ਸੂਰੀ ਨੇ 78.57% ਅੰਕ ਲੈ […]

Continue Reading

*12ਵੀਂ ਦੀ ਬੋਰਡ ਪ੍ਰੀਖਿਆ ‘ਚ ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੀ ਝੰਡੀ, 29 ਵਿਦਿਆਰਥੀ ਮੈਰਿਟ ਸੂਚੀ ‘ਚ ਸ਼ਾਮਲ*

ਤਲਵਾਡ਼ਾ,28 ਜੂਨ (ਦੀਪਕ ਠਾਕੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ‘ਚ ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੀ ਝੰਡੀ ਰਹੀ ਹੈ। ਬਲਾਕ ਤਲਵਾਡ਼ਾ ਦੇ ਸਰਕਾਰੀ ਸਕੂਲਾਂ ਦੇ ਕੁੱਲ 29 ਵਿਦਿਆਰਥੀ ਬੋਰਡ ਦੀ ਮੈਰਿਟ ਸੂਚੀ ‘ਚ ਆਏ ਹਨ । ਪ੍ਰਾਪਤ ਵੇਰਵਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦੇ 18, ਸੈਕਟਰ -3 ਦੇ […]

Continue Reading

*ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਵਾਲੀ ਖ਼ਬਰ ਅਫਵਾਹ*

ਚੰਡੀਗੜ੍ਹ, 27 ਜੂਨ (ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਇਸ ਮੌਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਤੇ ਨਾਲ ਹੀ ਜ਼ੋਰ ਦਿੱਤਾ ਕਿ ਪਾਰਟੀ ਹਰ ਕੀਮਤ ’ਤੇ ਆਪਣੇ ਸਿਧਾਂਤਾਂ ਅਤੇ ਪੰਥਕ ਕਦਰਾਂ ਕੀਮਤਾਂ ’ਤੇ […]

Continue Reading

*ਮਿੰਟੂ ਬੋਂਦੀ ਦੀ ਬਦੌਲਤ ਵੀ ਚਾਰ ਪੰਜਾਬੀ ਨੌਜਵਾਨ ਸੰਤ ਬਾਬਾ ਪੇ੍ਮ ਸਿੰਘ ਸਪੋਰਟਸ ਕਲੱਬ ਫ਼ਰਾਂਸ ਦੇ ਮੈਂਬਰ ਬਣੇ*

ਪੈਰਿਸ 27 ਜੂਨ ( ਭੱਟੀ ਫ਼ਰਾਂਸ ) ਸੰਤ ਬਾਬਾ ਪੇ੍ਮ ਸਿੰਘ ਸਪੋਰਟਸ ਕਲੱਬ ਫ਼ਰਾਂਸ ਨਾਲ ਪੰਜਾਬੀ ਨੌਜਵਾਨਾਂ ਦੇ ਜੁੜਨ ਦਾ ਜਿਹੜਾ ਸਿਲਸਲਾ ਪਿਛਲੇ ਕਾਫ਼ੀ ਦਿਨਾਂ ਤੋਂ ਸ਼ੁਰੂ ਹੋਇਆ ਸੀ ਦੀ ਤਰਜ ਤੇ ਹੀ ਉਪਰੋਕਤ ਲਿਖੇ ਕਲੱਬ ਨਾਲ ਮਿੰਟੂ ਬੋਂਦੀ ਜਿਹੜੇ ਕਿ ਇਸ ਕਲੱਬ ਦੀ ਕਬੱਡੀ ਟੀਮ ਦੇ ਮੈਨੇਜਰ ਵੀ ਹਨ ਦੀ ਬਦੌਲਤ , ਬਿੱਟੂ ਬੱਲ […]

Continue Reading

*ਪੀ.ਐਸ.ਪੀ.ਸੀ.ਐਲ. ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ*

ਚੰਡੀਗੜ੍ਹ, 26 ਜੂਨ: (ਦਾ ਮਿਰਰ ਪੰਜਾਬ)-ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ […]

Continue Reading

*ਸਿੱਧੂ ਮੂਸੇਵਾਲੇ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ*

ਜਲੰਧਰ (ਦਾ ਮਿਰਰ ਪੰਜਾਬ)-ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ 30 ਜੂਨ ਨੂੰ youtube ਉੱਤੇ ਰਿਲੀਜ਼ ਕੀਤਾ ਗਿਆ ਗੀਤ SYL ਅੱਜ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਏਸ ਗੀਤ ਨੂੰ ਪੂਰੇ ਸੰਸਾਰ ਦੇ 2 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ 23 ਜੂਨ ਨੂੰ ਇਸ ਗੀਤ ਨੂੰ […]

Continue Reading

*ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤੇ, ਆਮ ਆਦਮੀ ਪਾਰਟੀ ਨੂੰ ਲਗਾਇਆ ਧੋਬੀ ਪਟਕਾ*

ਸੰਗਰੂਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਮੁੱਖ ਸਰਦਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜਿਮਨੀ ਚੋਣ ਜਿੱਤ ਗਏ ਹਨ। ਸਰਦਾਰ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਕਾਂਟੇ ਦੀ ਟੱਕਰ ਵਿੱਚ ਹਰਾਇਆ ਹੈ । ਸਿਮਰਨਜੀਤ ਸਿੰਘ ਮਾਨ ਨੇ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ ਹੈ। ਇਸ ਮੁਕਾਬਲੇ ਵਿਚ ਕਾਂਗਰਸ ਤੀਜੇ, […]

Continue Reading