*ਕੇਂਦਰ ਦੀ ਅਗਨੀਪਥ ਯੋਜਨਾਂ ਖ਼ਿਲਾਫ਼ ਤਲਵਾਡ਼ਾ ‘ਚ ਨੌਜਵਾਨਾਂ ਦਾ ਗੁੱਸਾ ਫੁੱਟਿਆ*

ਤਲਵਾਡ਼ਾ,17 ਜੂਨ(ਦੀਪਕ ਠਾਕੁਰ)-ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ‘ਚ ਭਰਤੀ ਲਈ ਐਲਾਨੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਨੌਜਵਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਤਲਵਾਡ਼ਾ ‘ਚ ਵੀ ਵੱਡੀ ਗਿਣਤੀ ਨੌਜਵਾਨ ਮਹਾਰਾਣਾ ਪ੍ਰਤਾਪ ਚੌਂਕ ਨਜ਼ਦੀਕ ਇਕੱਠੇ ਹੋਏ। ਕੰਢੀ ਦੇ ਵੱਖ ਵੱਖ ਪਿੰਡਾਂ ‘ਚੋਂ ਸੈਂਕਡ਼ੇ ਨੌਜਵਾਨਾਂ ‘ਚ ਫ਼ੌਜ ਦੀ ਭਰਤੀ ਦਾ ਫਿਜ਼ੀਕਲ ਟੈਸਟ ਪਾਸ […]

Continue Reading

*ਇਕੱਤੀ ਜੁਲਾਈ ਨੂੰ ਸੰਤ ਬਾਬਾ ਪਰੇਮ ਸਿੰਘ ਸਪੋਰਟਸ ਕਲੱਬ ਫ਼ਰਾਂਸ ਵੱਲ਼ੋਂ ਹੋਣ ਵਾਲੇ ਕਬੱਡੀ ਟੂਰਨਾਂਮੈਂਟ ਵਿੱਚ ਵੱਡਾ ਮੰਨਾਂ ਅਤੇ ਦਲਜੀਤ ਸਿੰਘ ਵੀ ਆਪਣੀ ਖੇਡ ਦੇ ਜੌਹਰ ਦਿਖਾਉਣਗ਼ੇ—-ਸੰਨੀ ਘੋਤੜਾ ਅਤੇ ਸੰਦੀਪ ਵਡਾਲਾ*

ਪੈਰਿਸ 17 ਜੂਨ ( ਭੱਟੀ ਫ਼ਰਾਂਸ ) ਜੋਰਪੀਅਨ ਸਪੋਰਟਸ ,ਆਫ਼ ਕਬੱਡੀ ਫ਼ੈਡਰੇਸਨ ਜੋ ਕਿ ਨਸ਼ਾ ਛੱਡੇ ਕੋਹੜ ਵੱਡੋ ਚੇ ਨਾਹਰੇ ਹੇਠ ਬਣੀ ਹੋਈ ਹੈ ਦੇ ਵੱਲੋਂ ਕਰਵਾਏ ਜਾ ਰਹੈ ਇਸ ਸੀਜਨ ਦਾ ਪਹਿਲਾ ਕਬੱਡੀ ਟੂਰਨਾਂਮੈਂਟ ਜੋ ਕਿ ਫ਼ਰਾਂਸ ਵਿੱਚ ਇਕੱਤੀ ਜੁਲਾਈ ਨੂੰ ਖੇਡਿਆ ਜਾਣਾ ਹੈ ਦੇ ਵਿੱਚ ਇਸ ਵਾਰ ਫ਼ਰਾਂਸ ਨਿਵਾਸੀ ਵੱਡਾ ਮੰਨਾਂ ਵੀ ਆਪਣੀ […]

Continue Reading

*ਪੰਜਾਬ ਪੁਲਿਸ ਵੱਲੋਂ 4 ਪਿਸਤੌਲਾਂ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ ਅਤੇ ਤਿੰਨ ਕਾਰਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ*

ਜਲੰਧਰ, 16 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਟੀ-ਪੁਆਇੰਟ ਲਾਡੋਵਾਲੀ ਰੋਡ ਜਲੰਧਰ ਵਿਖੇ ਵਿਸ਼ੇਸ਼ ਪੁਲਿਸ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਰੈਕੇਟ ਦਾ ਪਰਦਾਫਾਸ਼ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ […]

Continue Reading

*ਗਾਇਕ ਚਮਕੀਲੇ ਦਾ ਪੁੱਤਰ ਜੈਮਨ ਚਮਕੀਲਾ ਇੱਕ ਕਿਲੋ ਅਫੀਮ ਸਮੇਤ ਕਾਬੂ*

ਧਾਲੀਵਾਲ (ਦਾ ਮਿਰਰ ਪੰਜਾਬ)-ਧਾਰੀਵਾਲ ਦੀ ਪੁਲਸ ਨੇ ਮਹਰੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਨ ਚਮਕੀਲੇ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕੀਤਾ। ਪੁਲਸ ਨੇ ਜੈਮਨ ਚਮਕੀਲਾ ਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਦੋਸ਼ੀਆਂ ਪਾਸੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ ਜਿਸ ਵਿੱਚ ਅਫੀਮ ਦੀ ਤਸਕਰੀ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ […]

Continue Reading

*ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ*

ਚੰਡੀਗੜ੍ਹ, 15 ਜੂਨ:( ਦਾ ਮਿਰਰ ਪੰਜਾਬ)-ਪਲਾਟਾਂ ਦੀ ਰਜਿਸਟ੍ਰੇਸ਼ਨ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ […]

Continue Reading

*ਐਸਓਆਈ ਦੇ ਨੈਸ਼ਨਲ ਜਨਰਲ ਸੈਕਟਰੀ ਸਮੇਤ 4 ਤਸਕਰ ਸਾਢੇ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ*

ਸ੍ਰੀ ਗੰਗਾਨਗਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਇਨੀ ਦਿਨੀ ਨਸ਼ਿਆਂ ਦੇ ਮਾਮਲੇ ਵਿਚ ਜੇਲ ਅੰਦਰ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਰਹੀ, ਦੂਜੇ ਪਾਸੇ ਉਨ੍ਹਾਂ ਦੀ ਹੀ ਪਾਰਟੀ ਦੇ ਇੱਕ ਵੱਡੇ ਲੀਡਰ ਪਾਰਟੀ ਦਾ ਪੂਰੀ ਤਰਾਂ ਨਾਮ ਚਮਕਾ ਰਹੇ ਹਨ। ਉਕਤ ਅਕਾਲੀ ਲੀਡਰ ਦੀ ਪਹਿਚਾਣ ਜਸਪ੍ਰੀਤ ਸਿੰਘ […]

Continue Reading

*ਹੈਰੀ , ਜਿੰਦਰ ਅਤੇ ਮਨਜੀਤ ਸਿੰਘ ਉਰਫ਼ ਮੰਨਾਂ ਇਸ ਵਾਰ ਹੇ ਰਹੇ ਇਕੱਤੀ ਜੁਲਾਈ ਵਾਲੇ ਕਬੱਡੀ ਟੂਰਨਾਂਮੈਂਟ ਵਿੱਚ ਸੰਤ ਬਾਬਾ ਪਰੇਮ ਸਿੰਘ ਸਪੇਰਟਸ ਕਲੱਬ ਦੇ ਖਿਡਾਰੀਆਂ ਦੀ ਕਰਨਗੇ ਵੱਧ ਤੋਂ ਵੱਧ ਹੌਂਸਲਾ ਹਫ਼ਜਾਈ*

ਪੈਰਿਸ 14 ਜੂਨ (ਭੱਟੀ ਫ਼ਰਾਂਸ ) ਸੰਤ ਬਾਬਾ ਪਰੇਮ ਸਿੰਘ ਸ਼ਪੋਰਟਸ ਕਲੱਬ ਫ਼ਰਾਂਸ ਵੱਲੋਂ ਕਰਵਾਏ ਜਾ ਰਹੇ ਪੰਦਰਵੇਂ ਕਬੱਡੀ ਟੂਰਨਾਮੈਂਟ ਜੇ ਕਿ ਜਸਵੰਤ ਸਿੰਘ ਭਦਾਸ ਦੀ ਸਰਪਰਸਤੀ ਹੇਠ ਹਰੇਕ ਵਾਰੀ ਕਰਵਾਇਆ ਜਾਂਦਾ ਹੈ , ਵਿੱਚ ਭਾਗ਼ ਲੈਣ ਵਾਲੀਆਂ ਟੀਮਾਂ ਵਿੱਚੇਂ ਜਿੱਥੇ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 2500€ ਦਾ ਨਗ਼ਦ ਇਨਾਮ ਕੁਲਵਿੰਦਰ ਸਿੰਘ ਉਰਫ਼ […]

Continue Reading

*ਇਕੱਤੀ ਜੁਲਾਈ ਵਾਲੇ ਕਬੱਡੀ ਟੂਰਨਾਂਮੈਂਟ ´ਚ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 2500€ ਦਾ ਨਗ਼ਦ ਇਨਾਮ ਗਰੀਕੀ ਅਤੇ ਬਿੰਨੀ ਵੱਲੋਂ ਦਿੱਤਾ ਜਾਵੇਗ਼ਾ*

ਪੈਰਿਸ 13 ਜੂਨ (ਭੱਟੀ ਫ਼ਰਾਂਸ ) ਸੰਤ ਬਾਬਾ ਪਰੇਮ ਸਿੰਘ ਸ਼ਪੋਰਟਸ ਕਲੱਬ ਫ਼ਰਾਂਸ ਵੱਲੋਂ ਕਰਵਾਏ ਜਾ ਰਹੇ ਪੰਦਰਵੇਂ ਕਬੱਡੀ ਟੂਰਨਾਮੈਂਟ ਜੇ ਕਿ ਜਸਵੰਤ ਸਿੰਘ ਭਦਾਸ ਦੀ ਸਰਪਰਸਤੀ ਹੇਠ ਹਰੇਕ ਵਾਰੀ ਕਰਵਾਇਆ ਜਾਂਦਾ ਹੈ , ਵਿੱਚ ਭਾਗ਼ ਲੈਣ ਵਾਲੀਆਂ ਟੀਮਾਂ ਵਿੱਚੇਂ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 2500€ ਦਾ ਨਗ਼ਦ ਇਨਾਮ ਕੁਲਵਿੰਦਰ ਸਿੰਘ ਉਰਫ਼ ਗ਼ਰੀਕੀ […]

Continue Reading

*ਰੇਲ ਲਾਈਨ ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਦੀ ਟੀਮ ਨੂੰ ਬੈਰੰਗ ਭੇਜਿਆ*

ਤਲਵਾਡ਼ਾ,13 ਜੂਨ (ਦੀਪਕ ਠਾਕੁਰ)-ਇੱਥੇ ਨੇਡ਼ਲੇ ਪਿੰਡ ਭੋਲ ਵਿਖੇ ਨੰਗਲ ਡੈਮ ਤਲਵਾਡ਼ਾ ਵਾਇਆ ਊਨਾ ਰੇਲ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਲਈ ਪੁੱਜੀ ਟੀਮ ਨੂੰ ਜ਼ਮੀਨ ਮਾਲਕਾਂ ਨੇ ਬੇਰੰਗ ਭੇਜ ਦਿੱਤਾ। ਲੋਕ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੀਆਂ ਨਿਗੂਣੀਆਂ ਕੀਮਤਾਂ ਦੇਣ ਦਾ ਵਿਰੋਧ ਕਰ ਰਹੇ ਹਨ। ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਆਗੂ ਸੰਜੀਵ ਕੁਮਾਰ ਉਰਫ਼ ਬੱਲੂ, ਕਰਨੈਲ […]

Continue Reading